Amritsar News : ਯੂ.ਕੇ. ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

By : BALJINDERK

Published : May 29, 2025, 6:37 pm IST
Updated : May 29, 2025, 6:37 pm IST
SHARE ARTICLE
 ਮ੍ਰਿਤਕ ਨੌਜਵਾਨ ਗਗਨਦੀਪ ਸਿੰਘ ਅੰਮ੍ਰਿਤਸਰ ਦੇ ਪਿੰਡ ਬਰਾੜ ਦਾ ਰਹਿਣ ਵਾਲਾ ਸੀ 
ਮ੍ਰਿਤਕ ਨੌਜਵਾਨ ਗਗਨਦੀਪ ਸਿੰਘ ਅੰਮ੍ਰਿਤਸਰ ਦੇ ਪਿੰਡ ਬਰਾੜ ਦਾ ਰਹਿਣ ਵਾਲਾ ਸੀ 

Amritsar News : ਪੰਜ ਸਾਲ ਪਹਿਲਾਂ ਗਿਆ ਸੀ ਯੂ.ਕੇ., ਪਰਿਵਾਰ ਨੇ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ 

Amritsar News in Punjabi : ਯੂ.ਕੇ. ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਦਾ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਸੁਨਹਿਰੀ ਭਵਿੱਖ ਲਈ ਪੰਜ ਸਾਲ ਪਹਿਲਾਂ ਯੂ.ਕੇ. ਗਿਆ ਸੀ , ਜਿਥੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਗਗਨਦੀਪ ਸਿੰਘ ਪੁੱਤਰ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਦੇ ਇਤਿਹਾਸਿਕ ਪਿੰਡ ਬਰਾੜ ਦਾ ਰਹਿਣ ਵਾਲਾ ਸੀ। ਉਹ 2020 ਵਿਚ ਯੂ.ਕੇ. ਗਿਆ ਸੀ।

ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਹ ਖਬਰ ਸੁਣਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।

(For more news apart from Punjabi youth dies of heart attack in UK News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement