ਨਮ ਅੱਖਾਂ ਨਾਲ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਦਿੱਤੀ ਆਖ਼ਰੀ ਵਿਦਾਇਗੀ
Published : May 29, 2025, 10:33 pm IST
Updated : May 29, 2025, 10:33 pm IST
SHARE ARTICLE
With tearful eyes, Advocate Parminder Singh Dhingra bids farewell.
With tearful eyes, Advocate Parminder Singh Dhingra bids farewell.

ਅੰਤਿਮ ਸੰਸਕਾਰ ਮੌਕੇ ਸ੍ਰੌਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਹਾਜ਼ਰ

Parminder Singh Dhingra: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਜਿੰਨਾ ਨੂੰ  ਬੀਤੇ ਦਿਨ ਕਤਲ ਕਰ ਦਿੱਤਾ ਗਿਆ ਸੀ ਦੇ ਅੰਤਿਮ ਸੰਸਕਾਰ ਮੌਕੇ ਸ੍ਰੌਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ , ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਕੁਲਬੀਰ ਸਿੰਘ ਬੜਾ ਪਿੰਡ, ਜਸਵੀਰ ਸਿੰਘ ਖਡੂਰ , ਅਕਾਲੀ ਆਗੂ  ਸੁਰਜੀਤ ਸਿੰਘ ਚੀਮਾ , ਡਾਕਟਰ ਕਾਰਜ ਸਿੰਘ ਧਰਮਸਿੰਘ ਵਾਲਾ , ਗੁਰਮੁੱਖ ਸਿੰਘ ਸੰਧੂ , ਗਗਨਦੀਪ ਸਿੰਘ ਰਿਆੜ, ਸੁਖਵਿੰਦਰ ਸਿੰਘ ਦੀਨਾਨਗਰ ਮਨਦੀਪ ਕੌਰ ਸੰਧੂ ,ਪਰਮਿੰਦਰ ਸਿੰਘ ਕਾਹਨੂੰਵਾਨ, ਲਵਪ੍ਰੀਤ ਸਿੰਘ ਬਟਾਲਾ , ਜੋਗਿੰਦਰ ਸਿੰਘ ਜੋਗੀ , ਬੀਬੀ ਦਰਸਨ ਕੌਰ , ਸੀਨੀਅਰ ਪੱਤਰਕਾਰ ਐਚ ਐਸ ਬਾਵਾ , ਬਾਰ ਐਸੋਸੀਏਸ਼ਨ ਜਲੰਧਰ ਦੇ ਦੇ ਪ੍ਰਧਾਨ , ਸਾਬਕਾ ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਕਰਮਵੀਰ ਸਿੰਘ ਗਿੱਲ, ਐਡਵੋਕੇਟ ਪਰਮਿੰਦਰ ਸਿੰਘ ਵਿੱਗ ਦੋ ਦਰਜਨ ਤੋ ਵੱਧ ਐਡਵੋਕੇਟ , ਜੱਜ ਸਾਹਿਬਾਨ,ਸਾਬਕਾ ਮੈਬਰ ਪਾਰਲੀਮੈਂਟ ਜਲੰਧਰ ਸੁਸੀਲ ਰਿੰਕੂ, ਸ੍ ਸੁਖਜੀਤ ਸਿੰਘ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਦੀ ਸੁਪਤਨੀ ਡਾਕਟਰ ਰਮਨਦੀਪ ਕੌਰ, ਉਹਨਾਂ ਦਾ ਸਹੁਰਾ ਪਰਿਵਾਰ ਤੇ ਪ੍ਰੀਵਾਰਕ ਮੈਬਰਾਨ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆ ਦੇ ਪ੍ਰਧਾਨ ਸੁਖਮਿੰਦਰਪਾਲ ਸਿੰਘ ਰਾਜਪਾਲ , ਪੱਤਰਕਾਰ ਭੁਪਿੰਦਰ ਸਿੰਘ ਸੱਜਣ, ਨਿਹੰਗ  ਸਿੰਘ  ਜਥੇ ਗੁਰਚਰਨ ਸਿੰਘ ਤਰਨਾ ਦਲ, ਜਥੇ ਭੁਪਿੰਦਰ ਸਿੰਘ ਤਰਨਾ ਦਲ, ਹਰਜਿੰਦਰ ਸਿੰਘ ਜਿੰਦਾ, ਮਨਜੀਤ ਸਿੰਘ ਕਰਤਾਰਪੁਰ ਆਵਾਜ਼ ਏ ਕੌਮ, ਬਲਦੇਵ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਚਰਨਕੰਵਲ ਸਿੰਘ, ਸੁਖਮਿੰਦਰ ਸਿੰਘ ਰਾਜਪਾਲ, ਨਿਰਵੈਰ ਸਿੰਘ ਸਾਜਨ ਯੂਥ ਅਕਾਲੀ ਦਲ ਆਦ ਸ਼ਾਮਿਲ ਸਨ। ਨੁਮਾਇੰਦਿਆ ਤੋ ਇਲਾਵਾ ਸਥਾਨਕ ਸ਼ਹਿਰ ਨਿਵਾਸੀ ਵੱਡੀ ਤਦਾਦ ਵਿੱਚ ਹਾਜ਼ਰ ਸਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement