ਰਵਨੀਤ ਸਿੰਘ ਬਿੱਟੂ ਦੇ ਲਿਖਤੀ ਜਵਾਬ ਬਾਅਦ ਕਮਿਸ਼ਨ ਵਲੋਂ ਮਾਮਲੇ ਦਾ ਨਿਪਟਾਰਾ
Published : Jun 29, 2021, 12:51 am IST
Updated : Jun 29, 2021, 12:51 am IST
SHARE ARTICLE
image
image

ਰਵਨੀਤ ਸਿੰਘ ਬਿੱਟੂ ਦੇ ਲਿਖਤੀ ਜਵਾਬ ਬਾਅਦ ਕਮਿਸ਼ਨ ਵਲੋਂ ਮਾਮਲੇ ਦਾ ਨਿਪਟਾਰਾ

ਚੰਡੀਗੜ੍ਹ, 28 ਜੂਨ (ਭੁੱਲਰ) : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਅਪਣਾ ਲਿਖਤੀ ਜਵਾਬ ਪੇਸ਼ ਕਰ ਦਿਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦਸਿਆ ਕਿ 21 ਜੂਨ 2021 ਨੂੰ  ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵਲੋਂ ਅਪਣਾ ਪੱਖ ਰਖਿਆ ਸੀ | ਅਪਣੇ ਪੱਤਰ ਵਿਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗ਼ਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ  ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ | ਇਸ ਤੋਂ ਬਾਅਦ ਕਮਿਸ਼ਨ ਨੇ ਮਾਮਲੇ ਦਾ ਨਿਪਟਾਰਾ ਕਰ ਦਿਤਾ ਹੈ |

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement