Himachal Weather: ਹਿਮਾਚਲ ਘੁੰਮਣ ਵਾਲਿਆਂ ਲਈ ਜ਼ਰੂਰੀ ਖਬਰ, ਅਗਲੇ ਇਕ ਹਫਤੇ ਲਗਾਤਾਰ ਪਵੇਗਾ ਭਾਰੀ ਮੀਂਹ, ਕਈਆਂ ਦੇ ਰਾਹ ਵਿਚ ਫਸੇ ਵਾਹਨ
Published : Jun 29, 2024, 10:17 am IST
Updated : Jun 29, 2024, 10:29 am IST
SHARE ARTICLE
Himachal Weather News in punjabi
Himachal Weather News in punjabi

Himachal Weather: ਮੀਂਹ ਕਾਰਨ ਲੱਗਿਆ ਟ੍ਰੈਫਿਕ ਜਾਮ

Himachal Weather News in punjabi : ਹਰਿਆਣਾ 'ਚ  ਸ਼ੁੱਕਰਵਾਰ ਨੂੰ ਮਾਨਸੂਨ ਦਾਖਲ ਹੋ ਗਿਆ। ਇਸ ਤੋਂ ਪਹਿਲਾਂ ਮਾਨਸੂਨ ਵੀਰਵਾਰ ਨੂੰ ਪੰਜਾਬ ਅਤੇ ਹਿਮਾਚਲ 'ਚ ਦਾਖਲ ਹੋਇਆ ਸੀ। ਅੱਜ ਮਾਨਸੂਨ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਕਵਰ ਕਰ ਲਵੇਗਾ। 1 ਜੁਲਾਈ ਤੱਕ ਤਿੰਨਾਂ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੌਸਮ ਵਿਭਾਗ ਨੇ ਹਰਿਆਣਾ ਦੇ 12 ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਨੂਹ, ਪਲਵਲ, ਫਰੀਦਾਬਾਦ, ਗੁਰੂਗ੍ਰਾਮ, ਰੇਵਾੜੀ, ਝੱਜਰ, ਸੋਨੀਪਤ, ਪਾਣੀਪਤ, ਕਰਨਾਲ, ਅੰਬਾਲਾ, ਯਮੁਨਾਨਗਰ ਅਤੇ ਪੰਚਕੂਲਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਹੈ।

ਇਹ ਵੀ ਪੜ੍ਹੋ: Haryana Secretariat office Snake: ਚੰਡੀਗੜ੍ਹ ਵਿਚ ਹਰਿਆਣਾ ਸਕੱਤਰੇਤ ਦੇ ਦਫਤਰ ਵਿਚ ਵੜਿਆ ਸੱਪ, ਡਰੇ ਮੁਲਾਜ਼ਮ  No FB Instant ArticleNo FB Instant Article

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਹਨੇਰੀ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਦੂਜੇ ਪਾਸੇ ਹਿਮਾਚਲ ਵਿੱਚ ਲਗਾਤਾਰ 6 ਦਿਨਾਂ ਤੱਕ ਮੀਂਹ ਦਾ ਅਲਰਟ ਹੈ। 3 ਜ਼ਿਲਿਆਂ 'ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਚੰਬਾ, ਕਾਂਗੜਾ ਅਤੇ ਕੁੱਲੂ ਸ਼ਾਮਲ ਹਨ। ਕਿਨੌਰ, ਸਿਰਮੌਰ, ਸੋਲਨ, ਸ਼ਿਮਲਾ, ਮੰਡੀ, ਬਿਲਾਸਪੁਰ, ਹਮੀਰਪੁਰ ਅਤੇ ਊਨਾ ਵਿੱਚ ਯੈਲੋ ਅਲਰਟ ਹੈ।

ਇਹ ਵੀ ਪੜ੍ਹੋ: Khanna Train Accident: ਖੰਨਾ ਵਿਚ ਗੋਲਗੱਪੇ ਖਾਣ ਜਾ ਰਹੇ ਮਾਂ-ਪੁੱਤ ਟ੍ਰੇਨ ਦੀ ਲਪੇਟ ਵਿਚ ਆਏ, ਪੁੱਤ ਦੀ ਹੋਈ ਮੌਤ  

ਪਿਛਲੇ 2 ਦਿਨਾਂ ਤੋਂ ਚੱਲ ਰਹੀ ਬਾਰਿਸ਼ ਅਤੇ ਹਵਾ ਕਾਰਨ ਹਰਿਆਣਾ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਹੇਠਾਂ ਹੈ। ਸ਼ੁੱਕਰਵਾਰ ਨੂੰ ਸਿਰਸਾ ਵਿੱਚ ਸਭ ਤੋਂ ਵੱਧ ਤਾਪਮਾਨ 40.6 ਡਿਗਰੀ ਰਿਹਾ। ਜਦੋਂ ਕਿ ਫਰੀਦਾਬਾਦ ਦਾ ਘੱਟੋ-ਘੱਟ ਤਾਪਮਾਨ 24.3 ਦਰਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Himachal Weather News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement