Hoshiarpur Accident News: ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, ਮਾਮੂਸ ਬੱਚੀ ਸਮੇਤ ਇਕੋ ਪ੍ਰਵਾਰ ਦੇ 4 ਜੀਆਂ ਦੀ ਹੋਈ ਮੌਤ
Published : Jun 29, 2024, 9:00 am IST
Updated : Jun 29, 2024, 9:14 am IST
SHARE ARTICLE
Hoshiarpur Accident News in punjabi
Hoshiarpur Accident News in punjabi

Hoshiarpur Accident News: ਇਕ ਔਰਤ ਗੰਭੀਰ ਜ਼ਖ਼ਮੀ

Hoshiarpur Accident News in punjabi : ਅੱਜ ਤੜਕਸਾਰ ਟਾਂਡਾ-ਹੁਸ਼ਿਆਰਪੁਰ ਰੋਡ 'ਤੇ ਅੱਡਾ ਸਰਾਂ ਨੇੜੇ ਇਕ ਭਿਆਨਕ ਹਾਦਸਾ ਵਾਪਰ ਗਿਆ। ਕਾਰ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿਚ ਕਾਰ ਸਵਾਰ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੈ। 

ਇਹ ਵੀ ਪੜ੍ਹੋ: Hoshiarpur Accident News: ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, ਮਾਮੂਸ ਬੱਚੀ ਸਮੇਤ ਇਕੋ ਪ੍ਰਵਾਰ ਦੇ 4 ਜੀਆਂ ਦੀ ਹੋਈ ਮੌਤ

ਘਟਨਾ ਦੀ ਸੂਚਨਾ ਮਿਲਦਿਆਂ ਹੀ ਟਾਂਡਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਕ ਬੱਚੇ ਸਮੇਤ 4 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਇਕ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿਚ 2 ਔਰਤਾਂ, 1 ਬੱਚਾ ਅਤੇ 1 ਵਿਅਕਤੀ ਹਨ। ਜਾਣਕਾਰੀ ਮੁਤਾਬਕ ਔਰਤਾਂ ਅਤੇ ਵਿਅਕਤੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ ਜਦਕਿ ਬੱਚੇ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ। 

ਇਹ ਵੀ ਪੜ੍ਹੋ: Delhi Weather Today: ਦਿੱਲੀ-NCR 'ਚ ਅੱਜ ਵੀ ਪਵੇਗਾ ਭਾਰੀ ਮੀਂਹ, ਬੀਤੇ ਦਿਨੀਂ ਪਏ ਮੀਂਹ ਨਾਲ ਲੋਕਾਂ ਦੇ ਘਰ ਗਏ ਸਨ ਡੁੱਬ

ਘਟਨਾ ਦੀ ਸੂਚਨਾ ਮਿਲਦਿਆਂ ਹੀ ਟਾਂਡਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਕ ਬੱਚੇ ਸਮੇਤ 4 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਇਕ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿਚ 2 ਔਰਤਾਂ, 1 ਬੱਚਾ ਅਤੇ 1 ਵਿਅਕਤੀ ਹਨ। ਜਾਣਕਾਰੀ ਮੁਤਾਬਕ ਔਰਤਾਂ ਅਤੇ ਵਿਅਕਤੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ ਜਦਕਿ ਬੱਚੇ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Hoshiarpur Accident News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement