ਦਿਲਜੀਤ ਦੋਸਾਂਝ ਦੇ ਹੱਕ ਵਿੱਚ ਆਏ ਜਥੇਦਾਰ ਕੁਲਦੀਪ ਸਿੰਘ ਗੜਗੱਜ
Published : Jun 29, 2025, 6:03 pm IST
Updated : Jun 29, 2025, 6:03 pm IST
SHARE ARTICLE
Jathedar Kuldeep Singh Gargajj came out in support of Diljit Dosanjh
Jathedar Kuldeep Singh Gargajj came out in support of Diljit Dosanjh

ਕਿਹਾ, 'ਦਿਲਜੀਤ ਦੀ ਫ਼ਿਲਮ ਸਰਦਾਰ ਜੀ 3 ਨੂੰ ਟਾਰਗੇਟ ਕਰਨਾ ਗ਼ਲਤ'

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ 3 ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਿਲਜੀਤ ਦੀ ਫ਼ਿਲਮ ਨੂੰ ਟਾਰਗੇਟ ਕਰਨਾ ਸਰਾਸਰ ਗਲਤ ਹੈ। ਉਨ੍ਹਾਂ ਨੇ ਦਿਲਜੀਤ ਦੀ ਫਿਲਮ ਪਾਕਿ-ਭਾਰਤ ਵਿਵਾਦ ਤੋਂ ਪਹਿਲਾਂ ਦੀ ਬਣੀ ਹੋਈ ਹੈ।

ਉਨ੍ਹਾਂ ਨੇ ਕਿਹਾ ਹੈਕਿ ਦਿਲਜੀਤ ਦੋਸਾਂਝ ਦੀ ਫਿਲਮ ਨੂੰ ਲੈਕੇ ਵਿਵਾਦ ਖੜ੍ਹਾ ਕਰਨ ਦੀ ਜ਼ਰੂਰਤ ਨਹੀ ਹੈ। ਉਨਾਂ ਨੇ ਕਿਹਾ ਹੈ ਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਭਾਰਤ- ਪਾਕਿਸਤਾਨ ਦਾ ਮੈਚ ਵੀ ਹੋਇਆ ਸੀ। ਦੇਸ਼ਾਂ ਵਿਚਾਲੇ ਤਲਖੀਆਂ ਚੱਲਦੀਆਂ ਰਹਿੰਦੀਆਂ ਹਨ ਪਰ ਇਸ ਮਤਲਬ ਇਹ ਨਹੀ ਹੁੰਦਾ।

ਕੁਲਦੀਪ ਸਿੰਘ ਗੱੜਗੱਜ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ ਤਾਂ ਕਿ ਸੰਗਤ ਦਰਸ਼ਨ ਕਰ ਸਕੇ। ਉਨਾਂ ਨੇ ਅੱਗੇ ਕਿਹਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਵਿਰਾਸਤ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਖਾਲਸਾ ਪੰਥ ਨੂੰ ਵਿਰਾਸਤ ਸੰਭਾਲਣ ਲਈ ਅੱਗੇ ਆਉਣਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement