ਦਸੂਹਾ 'ਚ ਟਰੱਕ ਨੇ ਸਕੂਲੀ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, 1 ਵਿਦਿਆਰਥੀ ਦੀ ਮੌਤ
Published : Jul 29, 2022, 11:27 am IST
Updated : Jul 29, 2022, 11:27 am IST
SHARE ARTICLE
photo
photo

ਤਿੰਨ ਬੱਚੇ ਗੰਭੀਰ ਜ਼ਖਮੀ

 

ਦਸੂਹਾ: ਦਸੂਹਾ ’ਚ ਅੱਜ ਸਵੇਰੇ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਨਾਲ ਭਰੀ ਸਕੂਲੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ।  ਮਿਲੀ ਜਾਣਕਾਰੀ ਮੁਤਾਬਕ ਇੱਕ ਬੇਕਾਬੂ ਹੋਏ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਨਾਲ ਹਾਦਸਾ ਵਾਪਰਿਆ।

 

 

A truck hit a school bus in Dasuha, 1 student died
A truck hit a school bus in Dasuha, 1 student died

ਮੌਕੇ ‘ਤੇ 12 ਬੱਚੇ ਫੱਟੜ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਿਆ ਗਿਆ ਹੈ। ਬੱਸ ਵਿਚ ਕੁੱਲ 40 ਛੋਟੇ-ਛੋਟੇ ਬੱਚੇ ਸਵਾਰ ਸਨ ਬੱਸ ਹਾਦਸੇ ’ਚ 9ਵੀਂ ਜਮਾਤ ’ਚ ਪੜ੍ਹਦੇ ਬੱਚੇ ਦੀ ਮੌਤ ਹੋਣ ਦੀ ਦੁਖ਼ਭਰੀ ਖ਼ਬਰ ਮਿਲੀ ਹੈ ਜਦਕਿ 3 ਦੀ ਹਾਲਤ ਗੰਭੀਰ ਹੈ।

A truck hit a school bus in Dasuha, 1 student died
A truck hit a school bus in Dasuha, 1 student died

ਮ੍ਰਿਤਕ ਬੱਚੇ ਦੀ ਪਛਾਣ ਹਰਮਨ ਸੈਣੀ ਪੁੱਤਰ ਪ੍ਰਦੀਪ ਸਿੰਘ ਵਾਸੀ ਲੋਦੀ ਚੱਕ ਟਾਂਡਾ ਵਜੋਂ ਹੋਈ ਹੈ। ਛੋਟੇ-ਛੋਟੇ ਮਾਸੂਮ ਬੱਚੇ ਮਾਪਿਆਂ ਨੂੰ ਵਾਜਾਂ ਮਾਰ ਕੇ ਰੋ ਰਹੇ ਸਨ। ਹਾਦਸੇ ਨੂੰ ਦੇਖ ਕੇ ਬੱਚੇ ਸਹਿਮੇ ਹੋਏ ਸਨ। ਐਕਸੀਡੈਂਟ ਵਿਚ ਬੱਸ ਦਾ ਕੰਡਕਟਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।

 

A truck hit a school bus in Dasuha, 1 student diedA truck hit a school bus in Dasuha, 1 student died
A truck hit a school bus in Dasuha, 1 student diedA truck hit a school bus in Dasuha, 1 student died

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement