ਖ਼ਬਰਾਂ |

ਤਾਜ਼ਾ |

ਮਰਹੂਮ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
Published : Jul 29, 2023, 8:04 am IST
Updated : Jul 29, 2023, 8:08 am IST
SHARE ARTICLE
photo
photo

ਸੁਰਿੰਦਰ ਛਿੰਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ।

 

ਮਰਹੂਮ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਿਹਰ 1 ਵਜੇ ਦੇ ਕਰੀਬ ਕੀਤਾ ਜਾਵੇਗਾ ਅੰਤਿਮ ਸਸਕਾਰ
ਲੁਧਿਆਣਾ: ਅਨੇਕਾਂ ਹਿੱਟ ਗੀਤ ਨਾਲ ਲੋਕਾਂ ਦੇ ਦਿਲ ਵਿਚ ਜਗ੍ਹਾ ਬਣਾਉਣ ਵਾਲੇ ਮਰਹੂਮ ਗਾਇਕ ਸੁਰਿੰਦਰ ਛਿੰਦਾ 26 ਜੁਲਾਈ ਨੂੰ ਪ੍ਰਮਾਤਮਾ ਵਲੋਂ ਮਿਲੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 29 ਜੁਲਾਈ ਦਿਨ ਸ਼ਨੀਵਾਰ ਯਾਨੀ ਅੱਜ ਰਸਮਾਂ ਪੂਰੀਆਂ ਕਰਨ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿਤ ਸ਼ਮਸ਼ਾਨ ਘਾਟ ਵਿਖੇ ਦੁਪਿਹਰ 1 ਵਜੇ ਦੇ ਕਰੀਬ ਹੋਵੇਗਾ। ਸੁਰਿੰਦਰ ਛਿੰਦਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਚੱਲ ਰਿਹਾ ਸੀ। ਸੁਰਿੰਦਰ ਛਿੰਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਸੁਰਿੰਦਰ ਛਿੰਦਾ ਨੂੰ ਪਿਆਰ ਕਰਨ ਵਾਲੇ ਹੋਰ ਲੋਕ ਵੀ ਇਥੇ ਪਹੁੰਚ ਰਹੇ ਹਨ
 

SHARE ARTICLE

ਏਜੰਸੀ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement