Samrala Accident News: ਟਾਇਰ ਪੈਂਚਰ ਹੋਣ ਕਾਰਨ ਪੁਲ ਤੋਂ ਹੇਠਾਂ ਡਿੱਗਿਆ ਮੋਟਰਸਾਈਕਲ, 2 ਕੁੜੀਆਂ ਦੀ ਹੋਈ ਮੌਤ
Published : Jul 29, 2024, 11:05 am IST
Updated : Jul 29, 2024, 11:28 am IST
SHARE ARTICLE
Samrala Accident News in punjabi
Samrala Accident News in punjabi

Samrala Accident News: ਧਾਰਮਿਕ ਅਸਥਾਨ ਤੋਂ ਪਰਤ ਰਹੇ ਸਨ ਵਾਪਸ

Samrala Accident News in punjabi : ਸਮਰਾਲਾ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਮੋਟਰਸਾਈਕਲ ਦਾ ਟਾਇਰ ਪੈਂਚਰ ਹੋ ਗਿਆ ਜਿਸ ਨਾਲ ਮੋਟਰਸਾਈਕਲ ਪੁੱਲ ਤੋਂ ਹੇਠਾਂ ਡਿੱਗ ਗਿਆ। ਹਾਦਸੇ ਵਿਚ 2 ਕੁੜੀਆਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 1 ਮੁੰਡਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Himachal Weather Update: ਸ਼ਿਮਲਾ ਜਾ ਰਹੀ ਪੰਜਾਬ ਦੀ ਗੱਡੀ 'ਤੇ ਡਿੱਗੇ ਪਹਾੜ, 1 ਦੀ ਮੌਤ, 3 ਜ਼ਖ਼ਮੀ 

ਇਹ ਤਿੰਨੋ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।  ਮਿਲੀ ਜਾਣਕਾਰੀ ਅਨੁਸਾਰ ਤਿੰਨੋਂ ਧਾਰਮਿਕ ਅਸਥਾਨ ਤੋਂ ਵਾਪਸ ਆ ਰਹੇ ਸਨ। ਸਮਰਾਲਾ ਬਾਈਪਾਸ ਦੇ ਦਿਆਲਪੁਰਾ ਪੁਲ਼ ਤੋਂ ਹੇਠਾਂ ਆ ਡਿੱਗੇ। ਇਸ ਹਾਦਸੇ ਵਿਚ ਦੋਹਾਂ ਕੁੜੀਆਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਉੱਥੇ ਹੀ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਪੀਏਯੂ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਇਕ ਬਾਈਕ ਤੇ ਤਿੰਨ ਜਣੇ ਸਵਾਰ ਹੋ ਕੇ ਚੰਡੀਗੜ੍ਹ ਸਾਈਡ ਤੋਂ ਲੁਧਿਆਣਾ ਜਾ ਰਹੇ ਸਨ ਤਾਂ ਰਸਤੇ ਵਿੱਚ ਟਾਇਰ ਫਟਣ ਕਾਰਨ ਪੁਲ ਤੋਂ ਹੇਠਾਂ ਗਿਰ ਗਏ ਜਿਨ੍ਹਾਂ ਵਿਚ ਦੋ ਲੜਕੀਆਂ ਤੇ ਇਕ ਨੌਜਵਾਨ ਲੜਕਾ ਸੀ। ਲੜਕੀਆਂ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਲੜਕੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Samrala Accident News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement