ਖ਼ਬਰਾਂ |

ਤਾਜ਼ਾ |

Amritsar Road Accident: ਮਾਤਾ ਚਿੰਤਪੁਰਨੀ ਤੋਂ ਵਾਪਸ ਪਰਤ ਰਹੇ ਨੌਜਵਾਨਾਂ ਦੀ ਕਾਰ ਹੋਈ ਬੇਕਾਬੂ, 2 ਨੌਜਵਾਨਾਂ ਦੀ ਹੋਈ ਮੌਤ
Published : Jul 29, 2024, 11:55 am IST
Updated : Jul 29, 2024, 12:52 pm IST
SHARE ARTICLE
Two Friends Returning From Chintapurni died Amritsar Road Accident
Two Friends Returning From Chintapurni died Amritsar Road Accident

Amritsar Road Accident: ਇਕ ਨੌਜਵਾਨ ਗੰਭੀਰ ਜ਼ਖ਼ਮੀ

Two Friends Returning From Chintapurni died Amritsar Road Accident: ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਨੌਜਵਾਨਾਂ ਨਾਲ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਖਲਚੀਆਂ-ਮੁੱਛਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤੀਜਾ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: Punjab News: ਪੰਜਾਬ ਗਤਕਾ ਐਸੋਸੀਏਸ਼ਨ ਦੀ ਅਗਵਾਈ ਵਲੋਂ ਕਰਵਾਈ 9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਹੋਈ ਸੰਪੰਨ

ਅੰਮ੍ਰਿਤਸਰ ਤੋਂ ਤਿੰਨ ਨੌਜਵਾਨ ਐਤਵਾਰ ਸਵੇਰੇ ਕਰੀਬ 10-11 ਵਜੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਆਪਣੀ ਕਾਰ ਵਿੱਚ ਵਾਪਸ ਆ ਰਹੇ ਸਨ ਕਿ ਖਲਚੀਆਂ  ਦੇ ਪਿੰਡ ਮੁੱਛਲ ਨੇੜੇ ਸੜਕ 'ਤੇ ਉਨ੍ਹਾਂ ਦੀ ਕਾਰ ਦਾ ਸਟੇਅਰਿੰਗ ਬੇਕਾਬੂ ਹੋ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਵਿੱਚ ਤਿੰਨੋਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚ ਰਾਮ ਵਡੇਰਾ ਪੁੱਤਰ ਰਣਜੀਤ ਵਡੇਰਾ ਤੇ ਮਨੀਸ਼ ਲੋਹੀਆ ਪੁੱਤਰ ਪ੍ਰਵੀਨ ਲੋਹੀਆ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

ਇਹ ਵੀ ਪੜ੍ਹੋ: Punjab News: ਕੈਨੇਡਾ ਦੇ ਵੈਨਕੂਵਰ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Two Friends Returning From Chintapurni died Amritsar Road Accident, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement