ਖ਼ਬਰਾਂ |

ਤਾਜ਼ਾ |

4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
Published : Aug 29, 2018, 6:24 pm IST
Updated : Aug 29, 2018, 6:24 pm IST
SHARE ARTICLE
Govt Of Punjab
Govt Of Punjab

ਪੰਜਾਬ ਸਰਕਾਰ ਨੇ ਅੱਜ 4 ਪੀ.ਪੀ.ਐਸ.

ਚੰਡੀਗੜ੍ਹ, 29 ਅਗਸਤ: ਪੰਜਾਬ ਸਰਕਾਰ ਨੇ ਅੱਜ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੀ.ਪੀ.ਐਸ ਅਧਿਕਾਰੀਆਂ ਵਿਚ ਰਣਬੀਰ ਸਿੰਘ ਨੂੰ ਐਸ.ਪੀ/ਪੜਤਾਲ ਸ੍ਰੀ ਮੁਕਤਸਰ ਸਾਹਿਬ,

ਰੁਪਿੰਦਰ ਕੁਮਾਰ ਨੂੰ ਐਸ.ਪੀ./ਸਪੈਸ਼ਲ ਬ੍ਰਾਂਚ ਲੁਧਿਆਣਾ (ਦਿਹਾਤੀ), ਹਰਿੰਦਰਪਾਲ ਸਿੰਘ ਨੂੰ ਐਸ.ਪੀ./ਟ੍ਰੈਫਿਕ ਬਠਿੰਡਾ, ਵਿਪਿੰਨ ਚੌਧਰੀ ਨੂੰ ਐਸ.ਪੀ./ਪੜਤਾਲ ਬਟਾਲਾ ਅਤੇ ਸੁੱਬਾ ਸਿੰਘ ਨੂੰ ਐਸ.ਪੀ./ਓਪਰੇਸ਼ਨਜ ਗੁਰਦਾਸਪੁਰ ਵਿਖੇ ਤੈਨਾਤ ਕੀਤਾ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement