ਸੜਕ ਹਾਦਸੇ ਵਿਚ ਪਿਤਾ ਦੀ ਮੌਤ
Published : Aug 29, 2020, 11:34 pm IST
Updated : Aug 29, 2020, 11:34 pm IST
SHARE ARTICLE
image
image

ਸੜਕ ਹਾਦਸੇ ਵਿਚ ਪਿਤਾ ਦੀ ਮੌਤ

ਰਾਜਪੁਰਾ, 29 ਅਗੱਸਤ (ਵਿਰਕ): ਕੌਮੀ ਸ਼ਾਹ ਮਾਰਗ ਨੰਬਰ 44 ਤੇ ਵਾਪਰੇ ਇਕ ਸੜਕ ਹਾਦਸੇ ਵਿਚ ਪਿਉ ਦੀ ਮੌਤ ਹੋ ਗਈ ਜਦੋ ਕਿ ਉਸ ਦਾ ਪੁੱਤਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਕੁਲਵੀਰ ਸਿੰਘ ਵਾਸੀ ਪਿੰਡ ਸੈਦਖੇੜੀ ਨੇ ਬਿਆਨ ਦਰਜ ਕਜਵਾਏ ਹਨ ਕਿ ਲੰਘੇ ਦਿਨ ਸ਼ਾਮ ਨੂੰ ਉਹ ਅਪਣੇ ਪਿਤਾ ਮੰਗਲ ਸਿੰਘ ਨਾਲ ਮੋਟਰਸਾਈਕਲ ਉਤੇ ਸਵਾਰ ਹੋ ਕੇ ਕੌਮੀ ਸ਼ਾਹ ਮਾਰਗ ਨੰਬਰ 44 ਉਤੇ ਸ਼ੰਭੂ ਬੈਰੀਅਨ ਨੇੜੇ ਜਾ ਰਿਹਾ ਸੀ ਤਾਂ ਇਸ ਦੋਰਾਨ ਇਕ ਸਵਿਫ਼ਟ ਕਾਰ ਦੇ ਚਾਲਕ ਨੇ ਅਪਣੀ ਕਾਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਉਨ੍ਹਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿਤੀ ਜਿਸ ਉਤੇ ਉਹ ਦੋਵੇਂ ਪਿਉ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਮੰਗਲ ਸਿੰਘ ਦੀ ਮੌਤ ਹੋ ਗਈ। ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement