ਪ੍ਰਣਬ ਮੁਖਰਜੀ ਹਾਲੇ ਵੀ ਵੈਂਟੀਲੇਟਰ 'ਤੇ
Published : Aug 29, 2020, 1:31 am IST
Updated : Aug 29, 2020, 1:31 am IST
SHARE ARTICLE
image
image

ਪ੍ਰਣਬ ਮੁਖਰਜੀ ਹਾਲੇ ਵੀ ਵੈਂਟੀਲੇਟਰ 'ਤੇ

ਨਵੀਂ ਦਿੱਲੀ, 28 ਅਗੱਸਤ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਹਾਲੇ ਵੀ ਵੈਂਟੀਲੇਟਰ 'ਤੇ ਹਨ ਪਰ ਉਹ ਹਿਮੋਡਾਇਨਾਮੀਕਲੀ ਸਥਿਰ ਹਨ। ਫ਼ੌਜ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਨੇ ਇਹ ਜਾਣਕਾਰੀ ਦਿਤੀ।
84 ਸਾਲਾ ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦਸਿਆ ਕਿ ਉਹ ਹੇਮੋਡਾਇਨਾਮਿਕ ਰੂਪ ਵਿਚ ਸਥਿਰ ਹਨ। ਇਸ ਹਾਲਤ ਵਿਚ ਬੀ.ਪੀ., ਦਿਲ ਅਤੇ ਨਾੜੀ ਦੀ ਗਤੀ ਸਥਿਰ ਅਤੇ ਆਮ ਹੁੰਦੇ ਹਨ। ਸਾਬਕਾ ਰਾਸ਼ਟਰਪਤੀ ਨੂੰ 10 ਅਗੱਸਤ ਨੂੰ ਫ਼ੌਜ ਦੇ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ ਅਤੇ ਉਨ੍ਹਾਂ ਦੀ ਬ੍ਰੇਨ ਸਰਜਰੀ ਹੋਈ ਸੀ। ਉਨ੍ਹਾਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਵੀ ਹੋਈ ਸੀ। ਬਾਅਦ ਵਿਚ ਉਨ੍ਹਾਂ ਦੇ ਫੇਫੜਿਆਂ ਵਿਚ ਵੀ ਇਨਫ਼ੈਕਸ਼ਨ ਹੋ ਗਈ ਸੀ। ਹਪਸਤਾਲ ਨੇ ਬਿਆਨ ਵਿਚ ਕਿਹਾ, 'ਪ੍ਰਣਬ ਮੁਖਰਜੀ ਹੁਣ ਵੀ ਡੂੰਘੀ ਕੋਮਾ ਵਿਚ ਹਨ ਅਤੇ ਵੈਂਟੀਲੇਟਰ 'ਤੇ ਹਨ। ਉਨ੍ਹਾਂ ਦੇ ਫੇਫੜਿਆਂ ਵਿਚ ਲਾਗ ਅਤੇ ਗੁਰਦੇ ਦੀ ਸਮੱਸਿਆ ਦਾ ਇਲਾਜ ਜਾਰੀ ਹੈ।'              (ਏਜੰਸੀ)imageimage

SHARE ARTICLE

ਏਜੰਸੀ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement