ਬਾਲੀਵੁੱਡ ਨਿਰਦੇਸ਼ਕ ਇਮਤਿਆਜ਼ ਅਲੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਕੀਤੀ ਮੁਲਾਕਾਤ
Published : Aug 29, 2022, 2:19 pm IST
Updated : Aug 29, 2022, 2:20 pm IST
SHARE ARTICLE
Bollywood director Imtiaz Ali met Cabinet Minister Aman Arora
Bollywood director Imtiaz Ali met Cabinet Minister Aman Arora

ਪੰਜਾਬ ਵਿੱਚ ਫਿਲਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ 'ਤੇ ਕੀਤੀ ਗੱਲਬਾਤ

 

ਚੰਡੀਗੜ੍ਹ-  ਫਿਲਮ ਨਿਰਮਾਤਾ ਇਮਤਿਆਜ਼ ਅਲੀ ਨੇ ਅੱਜ ਪੰਜਾਬ ਦੇ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਫਿਲਮਾਂ ਰਾਹੀਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।

PHOTOBollywood director Imtiaz Ali met Cabinet Minister Aman Arora

ਰਾਜ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਰੋੜਾ ਨੇ ਵੀ ਟਵਿੱਟਰ 'ਤੇ ਡਾਇਰੈਕਟਰ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਮੰਤਰੀ ਨੇ ਲਿਖਿਆ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਬਾਲੀਵੁੱਡ ਦੇ ਨਿਰਦੇਸ਼ਕ, ਨਿਰਮਾਤਾ ਅਤੇ ਲੇਖਕ ਨਾਲ ਮੀਟਿੰਗ ਕੀਤੀ। ਸੱਭਿਆਚਾਰਕ ਤੌਰ 'ਤੇ ਅਮੀਰ ਸੂਬੇ ਵਿੱਚ ਫਿਲਮਾਂ ਰਾਹੀਂ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਨੂੰ ਅੱਗੇ ਲਿਜਾਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ।

PHOTOBollywood director Imtiaz Ali met Cabinet Minister Aman Arora

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement