ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ 30 ਅਗਸਤ ਤੋਂ ਇਕ ਸਤੰਬਰ ਤੱਕ ਇਨ੍ਹਾਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ
Published : Aug 29, 2023, 12:09 pm IST
Updated : Aug 29, 2023, 12:09 pm IST
SHARE ARTICLE
File Photo
File Photo

ਰੱਖੜ ਪੁੰਨਿਆ ਦੇ ਮੇਲੇ ਸਬੰਧੀ ਕੀਤੀਆਂ ਗਈਆਂ ਛੁੱਟੀਆਂ

 ਅੰਮ੍ਰਿਤਸਰ - ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਵਿਚ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 30 ਅਗਸਤ ਤੋਂ ਇਕ ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 

file photo

 

 

 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement