Punjab News : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਐਡਵਾਈਜਰੀ ਬੋਰਡ ਅਤੇ ਐਗਜੀਕਿਊਟਿਵ ਕਮੇਟੀ ਦਾ ਐਲਾਨ
Published : Aug 29, 2024, 3:51 pm IST
Updated : Aug 29, 2024, 3:51 pm IST
SHARE ARTICLE
Shiromani Akali Dal Sudhar Lehar
Shiromani Akali Dal Sudhar Lehar

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਐਡਵਾਈਜਰੀ ਬੋਰਡ ਦੇ ਮੈਂਬਰਾਂ ਅਤੇ ਐਗਜੀਕਿਊਟਿਵ ਕਮੇਟੀ ਦਾ ਐਲਾਨ ਕੀਤਾ

Punjab News : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਐਡਵਾਈਜਰੀ ਬੋਰਡ ਦੇ ਮੈਂਬਰਾਂ ਅਤੇ ਐਗਜੀਕਿਊਟਿਵ ਕਮੇਟੀ ਦਾ ਐਲਾਨ ਕੀਤਾ। ਜਿਨਾਂ ਵਿੱਚ ਸੁਖਦੇਵ ਸਿੰਘ ਢੀਂਡਸਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ,  ਸਿਕੰਦਰ ਸਿੰਘ ਮਲੂਕਾ, ਬਲਦੇਵ ਸਿੰਘ ਮਾਨ, ਸਰਵਨ ਸਿੰਘ ਫਿਲੌਰ, ਪ੍ਰਕਾਸ਼ ਚੰਦ ਗਰਗ, ਰਿਟਾਇਰ ਜਸਟਿਸ ਨਿਰਮਲ ਸਿੰਘ, ਸੁਖਵਿੰਦਰ ਸਿੰਘ ਔਲਖ, ਹਰੀ ਸਿੰਘ (ਪ੍ਰੀਤ ਟਰੈਕਟਰ),ਤੇਜਿੰਦਰਪਾਲ ਸਿੰਘ ਸੰਧੂ, ਹਰਿੰਦਰ ਸਿੰਘ ਖਾਲਸਾ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਰਜਿੰਦਰ ਕੌਰ ਬੁਲਾਰਾ, ਜਰਨੈਲ ਸਿੰਘ ਕਰਤਾਰਪੁਰ, ਕਰਨੈਲ ਸਿੰਘ ਪੰਜੋਲੀ, ਮਿੱਠੂ ਸਿੰਘ ਕਾਨੇਕੇ, ਗੁਰਬਚਨ ਸਿੰਘ ਬਚੀ, ਮਹਿੰਦਰ ਸਿੰਘ ਹੁਸੈਨਪੁਰ, ਇੰਦਰਮੋਹਨ ਸਿੰਘ ਲਖੀਮਵਾਲਾ, ਤੇਜਾ ਸਿੰਘ ਕਮਾਲਪੁਰ,ਜਗਜੀਤ ਸਿੰਘ ਗਾਬਾ, ਸੁਖਵਿੰਦਰ ਸਿੰਘ ਰਾਜਲਾ, ਭੁਪਿੰਦਰ ਸਿੰਘ ਸ਼ੇਖੂਪੁਰ,  ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸੁਰਿੰਦਰ ਕੌਰ ਦਿਆਲ,  ਰਣਧੀਰ ਸਿੰਘ ਰੱਖੜਾ, ਕੁਲਵੀਰ ਸਿੰਘ ਮੱਟਾ, ਸੁਖਵੰਤ ਸਿੰਘ ਸਰਾਓ, ਸਤਵਿੰਦਰ ਸਿੰਘ ਢੱਟ, ਅਵਤਾਰ ਸਿੰਘ ਕਲੇਰ, ਮਨਜੀਤ ਸਿੰਘ ਦਸੂਆ, ਅਮਰਿੰਦਰ ਸਿੰਘ ਲਿਬੜਾ, ਅਵਤਾਰ ਸਿੰਘ ਜੌਹਲ, ਜਸਪਾਲ ਸਿੰਘ ਚੱਠਾ, ਕਸ਼ਮੀਰ ਸਿੰਘ ਬਰਿਆਲ, ਗੁਰਕਿਰਪਾਲ ਸਿੰਘ ਬਠਿੰਡਾ, ਪਰਮਿੰਦਰਪਾਲ ਸਿੰਘ, ਜਸਵੀਰ ਸਿੰਘ ਜਫਰਵਾਲ, ਅਮਰਜੀਤ ਸਿੰਘ ਕਿਸ਼ਨਪੁਰਾ, ਪਵਨਪ੍ਰੀਤ ਸਿੰਘ ਮਚਾਕੀ ਖੁਰਦ, ਹਰਬੰਸ ਸਿੰਘ ਮੰਝਪੁਰ, ਸਰਬਜੀਤ ਸਿੰਘ ਡੂਮਵਾਲੀ, ਹਰਵੇਲ ਸਿੰਘ ਮਾਧੋਪੁਰ, ਮਨਜੀਤ ਸਿੰਘ ਬਪੀਆਣਾ, ਅਜੀਤ ਸਿੰਘ ਕੁਤਬਾ, ਬੀਬੀ ਸਿਮਰਜੀਤ ਕੌਰ ਸਿੱਧੂ, ਐਡਵੋਕੇਟ ਰਣਜੀਤ ਸਿੰਘ ਔਲਖ , ਜਗਤਾਰ ਸਿੰਘ ਰਾਜੇਆਣਾ, ਕਰਨ ਸਿੰਘ ਘੁਮਾਣ , ਹਰਦੇਵ ਸਿੰਘ ਰੋਗਲਾ, ਰਾਮਪਾਲ ਸਿੰਘ ਬੈਨੀਵਾਲ, ਮਲਕੀਤ ਸਿੰਘ ਚੰਗਲ , ਹਰਮਨਜੀਤ ਸਿੰਘ ਦਿੱਲੀ, ਹਰਿੰਦਰਪਾਲ ਸਿੰਘ ਦਿੱਲੀ, ਹਰਪ੍ਰੀਤ ਸਿੰਘ ਬੰਟੀ ਜੋਲੀ ਦਿੱਲੀ ਨੂੰ ਐਡਵਾਈਜਰੀ ਬੋਰਡ ਦਾ ਮੈਂਬਰ ਬਣਾਇਆ ਗਿਆ ।

 
 ਇਸੇ ਤਰ੍ਹਾਂ ਐਗਜੀਕਿਊਟਿਵ ਕਮੇਟੀ ਲਈ ਸੁਖਦੇਵ ਸਿੰਘ ਢੀਂਡਸਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ,  ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਬਲਦੇਵ ਸਿੰਘ ਮਾਨ, ਸਰਵਨ ਸਿੰਘ ਫਿਲੋਰ, ਪ੍ਰਕਾਸ਼ ਚੰਦ ਗਰਗ ਅਤੇ ਰਿਟਾਇਰ ਜਸਟਿਸ ਨਿਰਮਲ ਸਿੰਘ, ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਨਾਵਾਂ ਦਾ ਐਲਾਨ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement