ਆਹ ਦੇਖੋ ਪੰਜਾਬ ਪੁਲਿਸ ਮੁਲਾਜ਼ਮਾਂ ਦਾ ਜਜ਼ਬਾ, ਵਰ੍ਹਦੇ ‘ਮੀਂਹ’ֹ'ਚ ਨੰਗੇ ਪੈਰੀ ਕਰ ਰਹੇ ਡਿਊਟੀ
Published : Aug 29, 2024, 5:48 pm IST
Updated : Aug 29, 2024, 5:48 pm IST
SHARE ARTICLE
Look at the spirit of the Punjab Police personnel, doing their duty barefoot in the pouring rain.
Look at the spirit of the Punjab Police personnel, doing their duty barefoot in the pouring rain.

ਮੀਂਹ ਵਿੱਚ ਪੁਲਿਸ ਮੁਲਾਜ਼ਮਾਂ ਨੇ ਟ੍ਰੈਫਿਕ ਨੂੰ ਕੀਤਾ ਕੰਟਰੋਲ

ਖਰੜ: ਮਿਹਨਤ ਕਸ਼ ਲੋਕ ਜਿੱਥੇ ਵੀ ਜਾਂਦੇ ਹਨ ਉਥੇ ਹੀ ਲੀਹਾਂ ਪਾ ਦਿੰਦੇ ਹਨ। ਖਰੜ-ਲਾਂਡਰਾਂ ਰੋਡ ਉੱਤੇ ਇਕ ਜਿਹੀ ਮਿਸਾਲ ਮਿਲੀ ਜਿਸ ਨੂੰ ਦੇਖ ਕੇ ਤੁਸੀ ਵੀਂ ਹੈਰਾਨ ਹੋ ਜਾਓਗੇ। ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਵਰਦੇ ਮੀਂਹ ਵਿੱਚ ਖੜ੍ਹੇ ਟ੍ਰੈਫਿਕ  ਕੰਟਰੋਲ ਕਰ ਰਹੇ ਹਨ। ਦੋਵੇਂ ਮੁਲਾਜ਼ਮਾਂ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਮੀਂਹ ਵਿੱਚ ਪੁਲਿਸ ਮੁਲਾਜ਼ਮਾਂ ਦੀ ਵਰਦੀ ਵੀ ਗਿੱਲੀ ਹੋ ਗਈ ਹੈ ਪਰ ਹੌਂਸਲਾ ਨਹੀ ਛੱਡਿਆ। ਦੋਵੇਂ ਪੁਲਿਸ ਮੁਲਾਜ਼ਮ ਮੀਂਹ ਦੀ ਪਰਵਾਹ ਕੀਤੇ ਬਿੰਨ੍ਹਾਂ ਡਿਊਟੀ ਕਰ ਰਹੇ ਹਨ। ਉਨ੍ਹਾਂ ਵੱਲੋ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੀਂਹ ਵਿੱਚ ਕਿਤੇ ਟ੍ਰੈਫਿਕ ਜਾਮ ਨਾ ਹੋ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement