Punjab Cabinet: ਪੰਚਾਇਤੀ ਚੋਣਾਂ 'ਚ ਹੁਣ ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ, ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
Published : Aug 29, 2024, 1:33 pm IST
Updated : Aug 29, 2024, 3:14 pm IST
SHARE ARTICLE
Major decisions taken in the Punjab Cabinet
Major decisions taken in the Punjab Cabinet

Punjab Cabinet: PCS ਅਧਿਕਾਰੀਆਂ ਦੀਆਂ ਪੋਸਟਾਂ ਵਿੱਚ ਕੀਤਾ ਵਾਧਾ

Major decisions taken in the Punjab Cabinet:  2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ 'ਤੇ ਪੰਜਾਬ ਕੈਬਨਿਟ ਵੱਲੋਂ ਮੋਹਰ ਲਗਾਈ ਗਈ ਹੈ।

ਇਹ ਵੀ ਪੜ੍ਹੋ: Punjab FM Radio Stations: ਪੰਜਾਬ ਦੇ 9 ਸ਼ਹਿਰਾਂ ਵਿਚ ਖੁੱਲਣਗੇ 28 ਨਵੇਂ ਸਥਾਨਕ FM ਰੇਡੀਓ ਸਟੇਸ਼ਨ

ਮੀਟਿੰਗ ਦੌਰਾਨ ਸੂਬੇ ਵਿਚ ਪੀ. ਸੀ. ਐੱਸ. ਅਧਿਕਾਰੀਆਂ ਦੇ 59 ਨਵੇਂ ਅਹੁਦਿਆਂ ਨੂੰ ਹਰੀ ਝੰਡੀ ਦਿੱਤੀ ਗਈ ਹੈ।  ਮੀਟਿੰਗ ਵਿਚ ਪੰਚਾਇਤੀ ਰਾਜ ਐਕਟ 1994 ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਹੁਣ ਬਿਨਾਂ ਪਾਰਟੀ ਚਿੰਨ੍ਹ (ਸਿੰਬਲ) ਦੇ ਇਹ ਚੋਣ ਲੜੀ ਜਾਵੇਗੀ।

ਇਹ ਵੀ ਪੜ੍ਹੋ: Amritsar Murder News: ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਕੀਤਾ ਕਤਲ

ਇਸ ਦੇ ਨਾਲ ਹੀ ਸੂਬੇ ਵਿਚ ਪੀ.ਸੀ.ਐਸ. ਅਧਿਕਾਰੀਆਂ ਦੇ 59 ਨਵੇਂ ਅਹੁਦਿਆਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ, ਇਸ ਦੇ ਨਾਲ ਹੁਣ ਇਹ ਗਿਣਤੀ 310 ਤੋਂ ਵੱਧ ਕੇ 369 ਹੋ ਗਈ ਹੈ। ਮੀਟਿੰਗ ਵਿਚ ਫ਼ੈਸਲਾ ਲਿਆ ਗਿਾ ਕਿ ਮਲੇਰਕੋਟਲਾ ਨੂੰ ਸਬ ਡਵੀਜ਼ਨ ਤੋਂ ਸੈਸ਼ਨ ਡਵੀਜ਼ਨ ਬਣਾਇਆ ਜਾਵੇਗਾ ਤੇ ਉਸ ਨੂੰ ਸੈਸ਼ਨ ਕੋਰਟ ਦਿੱਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਕੈਬਨਿਟ ਵਿਚ ਕਿਹੜੇ ਫ਼ੈਸਲਿਆਂ ਉੱਤੇ ਲੱਗੀ ਮੋਹਰ ?
ਪੰਜਾਬ ਸਰਕਾਰ ਨੇ ਘੱਗਰ ਦਰਿਆ ਤੋਂ ਹੁੰਦੇ ਨੁਕਸਾਨ ਲਈ ਵੱਡਾ ਕਦਮ ਹੈ। ਪਿੰਡ ਚਾਂਦੂ ਦੀ 20 ਏਕੜ ਜ਼ਮੀਨ ਖਰੀਦ ਕੇ 40 ਫੁੱਟ ਡੂੰਘਾ ਛੱਪੜ ਬਣਾਇਆ ਜਾਵੇਗਾ।
435 ਅਸਾਮੀਆਂ ਹਾਊਸ ਸਰਜਨ ਅਤੇ ਹਾਊਸ ਫਿਜੀਸ਼ੀਅਨ ਦੀ ਭਰਤੀ ਕੀਤੀ ਜਾਵੇਗੀ।
10 ਕੈਦੀਆਂ ਨੂੰ ਰਿਹਾਅ ਕੀਤਾ ਗਿਆ।

ਹਰਪਾਲ ਚੀਮਾ ਨੇ ਕੰਗਨਾ ਰਣੌਤ ਉੱਤੇ ਸਾਧਿਆ ਨਿਸ਼ਾਨਾ
ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਗਨਾ ਰਣੌਤ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਕਿਹਾ ਕਿ ਭਾਜਪਾ ਅਤੇ ਲੋਕ ਸਭਾ ਸਪੀਕਰ ਨੂੰ ਚਾਹੀਦਾ ਹੈ ਕਿ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਿਸੇ ਚੰਗੇ ਹਸਪਤਾਲ ਵਿਚ ਦਾਖਲ ਕਰਵਾ ਕੇ ਉਸ ਦਾ ਇਲਾਜ ਕਰਵਾਇਆ ਜਾਵੇ, ਉਹ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੀ ਹੈ ਅਤੇ ਸਸਤੀ ਸ਼ੋਹਰਤ ਲਈ ਅਜਿਹੇ ਬਿਆਨ ਦਿੰਦੀ ਹੈ

​(For more Punjabi news apart from Major decisions taken in the Punjab Cabinet, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement