
ਸੁਖਬੀਰ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
Punjab News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ।
ਸੁਖਬੀਰ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।