Punjab News: ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ, ਮੁਲਜ਼ਮ ਕੋਲੋਂ ਹਥਿਆਰਾਂ ਸਮੇਤ 4.8 ਲੱਖ ਰੁਪਏ ਕੀਤੇ ਬਰਾਮਦ
Published : Aug 29, 2024, 1:05 pm IST
Updated : Aug 29, 2024, 1:05 pm IST
SHARE ARTICLE
Tarn Taran police arrested a drug smuggler, recovered 4.8 lakh rupees along with weapons from the accused
Tarn Taran police arrested a drug smuggler, recovered 4.8 lakh rupees along with weapons from the accused

Punjab News: ਮੁਲਜ਼ਮ ਦੇ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਹਨ ਸਬੰਧ

 

Punjab News: ਪੰਜਾਬ ਪੁਲਸ ਨੂੰ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।  ਜਿਸ ਦੀ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ 4 ਗਲੋਕ-19 ਪਿਸਤੌਲ, 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਜ਼ਬਤ ਕੀਤੇ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਸਮੱਗਲਰ ਨਾਲ ਸਬੰਧ ਹਨ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਕੀਤੀ ਗਈ ਹੈ।

ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਿਸ  ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement