
ਜੇਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਤਹਿਤ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ
Punjab News : ਜੇਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਤਹਿਤ ਵੀਰਵਾਰ ਨੂੰ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਅਤੇ ਜੇਲਾਂ ਵਿਭਾਗ ਵੱਲੋਂ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ ਹਨ। ਵਿਭਾਗ ਦੇ ਹੁਕਮਾਂ ਅਨੁਸਾਰ ਜੇਲ੍ਹ ਵਿਭਾਗ ਦੇ 33 ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਕੀਤਆਂ ਗਈਆਂ ਹਨ।