Punjab Panchayat Elections 2024 : ਰਾਜ ਚੋਣ ਕਮਿਸ਼ਨ ਨੇ ਆਮ ਜਨਤਾ ਦੀ ਸਹੂਲਤ ਲਈ ਸਥਾਪਿਤ ਕੀਤਾ ਕੰਟਰੋਲ ਰੂਮ
Published : Sep 29, 2024, 10:48 pm IST
Updated : Sep 29, 2024, 10:48 pm IST
SHARE ARTICLE
Punjab Election Commission
Punjab Election Commission

ਸੈਕਟਰ -17 ਈ. ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਕੰਟਰੋਲ ਰੂਮ

Punjab Panchayat Elections 2024 : ਰਾਜ ਵਿੱਚ ਗਰਾਮ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਆਮ ਜਨਤਾ ਅਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਆਪਣੇ ਦਫਤਰ ਐਸ. ਸੀ .ਓ. ਨੰ: 49, ਸੈਕਟਰ 17 ਈ. ਚੰਡੀਗੜ੍ਹ, ਵਿਖੇ ਇੱਕ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਲੈਂਡਲਾਈਨ ਨੰ. 0172- 2771326 ਚੋਣਾਂ ਦੀ ਪ੍ਰਕ੍ਰਿਆ ਖਤਮ ਹੋਣ ਤੱਕ ਸਵੇਰੇ 8.30 a.m. ਤੋਂ ਸ਼ਾਮ 9.00 pm ਤੱਕ ਕੰਮ ਕਰੇਗਾ।

 

ਉਸਨੇ ਅੱਗੇ ਕਿਹਾ ਕਿ ਗਰਾਮ ਪੰਚਾਇਤ ਚੋਣਾਂ ਸਬੰਧੀ ਅਪ-ਡੇਟਿਡ ਸੂਚਨਾਂ ਅਤੇ ਹਦਾਇਤਾਂ ਕਮਿਸ਼ਨ ਦੀ ਵੈਬਸਾਇਟ https://sec.punjab.gov.in ਤੇ ਵੇਖੀਆਂ ਜਾ ਸਕਦੀਆਂ ਹਨ ਅਤੇ ਕਮਿਸ਼ਨ ਦੀ ਈ-ਮੇਲ ਆਈ.ਡੀ secpb0punjab.gov.in ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement