ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ
Published : Sep 29, 2025, 6:51 pm IST
Updated : Sep 29, 2025, 6:51 pm IST
SHARE ARTICLE
Punjab Vidhan Sabha unanimously passes Punjab Town Improvement Act
Punjab Vidhan Sabha unanimously passes Punjab Town Improvement Act

ਡਾ. ਰਵਜੋਤ ਸਿੰਘ ਨੇ ਪੇਸ਼ ਕੀਤਾ ਬਿੱਲ

ਚੰਡੀਗੜ੍ : ਸ਼ਹਿਰਾਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ।

ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ ਕੋਲ ਉਪਲਬਧ ਫੰਡਾਂ ਦੀ ਵਰਤੋਂ ਦੇ ਸਮਰੱਥ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਅਤੇ ਸੁਧਾਰ ਟਰੱਸਟਾਂ ਦੇ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਰਾਜ ਦੇ ਸ਼ਹਿਰੀ ਕਸਬਿਆਂ ਦੇ ਵਸਨੀਕਾਂ ਲਈ ਨਾਗਰਿਕ ਸੇਵਾਵਾਂ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement