ਚੀਫ ਜਸਟਿਸ ਨੇ ਹਾਈ ਕੋਰਟ ਦੇ ਚਾਰ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ
Published : Oct 29, 2018, 6:31 pm IST
Updated : Oct 29, 2018, 6:31 pm IST
SHARE ARTICLE
Chief Justice administers oath to four new additional high court judges
Chief Justice administers oath to four new additional high court judges

ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਚਾਰ ਨਵੇਂ ਵਧੀਕ...

ਚੰਡੀਗੜ੍ਹ (ਸਸਸ) : ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਚਾਰ ਨਵੇਂ ਵਧੀਕ ਜੱਜਾਂ ਨੂੰ ਸਹੁੰ ਚੁਕਾਈ।

OathOath ​ਇਸ ਸਮਾਗਮ ਵਿਚ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸ੍ਰੀ ਮੰਜਰੀ ਨਹਿਰੂ ਕੌਲ, ਸ੍ਰੀ ਹਰਸਿਮਰਨ ਸਿੰਘ ਸੇਠੀ, ਸ੍ਰੀ ਅਰੁਣ ਮੋਂਗਾ ਅਤੇ ਸ੍ਰੀ ਮਨੋਜ ਬਜਾਜ ਵਲੋਂ ਸਹੁੰ ਚੁੱਕੀ ਗਈ।

OathOathਇਸ ਸੰਹੁ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।

OathOath

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement