
ਪ੍ਰਸਿੱਧ ਕਾਰੋਬਾਰੀ ਤੇ ਹੋਟਲ ਮਾਲਕ ਦੀਆਂ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਛਾਪੇਮਾਰੀ
ਕਪੂਰਥਲਾ: ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਅੱਜ ਕਪੂਰਥਲਾ ਦੇ ਪ੍ਰਸਿੱਧ ਕਾਰੋਬਾਰੀ ਤੇ ਹੋਟਲ ਮਾਲਕ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਵਿਭਾਗ ਵੱਲੋਂ ਉਦਯੋਗਪਤੀ ਦੀਆਂ ਵੱਖ-ਵੱਖ ਥਾਵਾਂ ਦੀ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਛਾਪੇਮਾਰੀ ਲਈ ਸਵੇਰੇ ਹੀ ਕਾਰੋਬਾਰੀ ਦੇ ਟਿਕਾਣਿਆਂ 'ਤੇ ਪਹੁੰਚ ਚੁੱਕੀਆਂ ਸਨ।