ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਰਾਹਤ, '2400 ਦੇ ਕਰੀਬ ਹੈਲਥ ਸਟਾਫ ਕੀਤਾ ਜਾਵੇਗਾ ਭਰਤੀ'
Published : Nov 29, 2021, 7:27 pm IST
Updated : Nov 29, 2021, 7:27 pm IST
SHARE ARTICLE
Raj kumar verka
Raj kumar verka

'1000 ਦੇ ਕਰੀਬ ਨਰਸਾਂ ਕੀਤੀਆਂ ਜਾਣਗੀਆਂ ਭਰਤੀ'

 

ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ ਦਿੱਤੀ ਹੈ।  ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਕਾਫੀ ਹੱਕ ਤਾਂ ਮੰਗਾਂ ਮੰਗ ਲਈਆਂ ਗਈਆਂ ਹਨ। ਰਾਜ ਕੁਮਾਰ ਵੇਰਕਾ ਨੇ ਐਲਾਨ ਕੀਤਾ ਹੈ ਕਿ ਹੁਣ ਨਵੀਂ ਭਰਤੀਆਂ ਕੀਤੀਆਂ ਜਾਣਗੀਆਂ।

 

raj kumar verka
Raj kumar verka

ਸਿਹਤ ਵਿਭਾਗ ਵਿਚ ਵੀ 2400 ਦੇ ਕਰੀਬ ਸਟਾਫ ਭਰਤੀ ਕੀਤਾ ਜਾਵੇਗਾ। 1 ਹਜ਼ਾਰ ਦੇ ਕਰੀਬ ਨਰਸਾਂ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ  ਕੋਵਿਡ ਦੇ ਦੌਰਾਨ ਜਿਹੜੇ ਕਰਮਚਾਰੀ ਕੱਢ ਦਿੱਤੇ ਗਏ ਸਨ। ਉਹਨਾਂ ਨੂੰ ਵੀ ਦੁਬਾਰਾ ਤੋਂ ਰੱਖਿਆ ਜਾਵੇਗਾ। ਦੱਸ ਦੇਈਏ ਕਿ ਮੁਲਾਜ਼ਮ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਸਨ। ਅਸਾਮੀਆਂ ਭਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਇਸ ਦੇ ਮੱਦੇਨਜ਼ਰ ਅੱਜ ਮੀਟਿੰਗ ਹੋਈ ਹੈ। 

 

Raj Kumar Verka
Raj Kumar Verka

ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਅੱਜ ਚੰਡੀਗੜ੍ਹ ਪੁੱਜੇ, ਜਿੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੇਰਾ ਵਿਭਾਗ ਮੈਡੀਕਲ ਸਿੱਖਿਆ ਹੈ। ਮੈਡੀਕਲ ਸਿੱਖਿਆ ਦੇ ਅੰਦਰ ਮੇਰੇ ਕੋਲ ਅੰਮ੍ਰਿਤਸਰ ਮੈਡੀਕਲ ਕਾਲਜ, ਪਟਿਆਲਾ ਅਤੇ ਫਰੀਦਕੋਟ ਹੈ ਅਤੇ ਉਹ ਸਾਰੇ ਲੋਕ ਜੋ ਕੋਵਿਡ ਦੌਰਾਨ ਕਾਲਜ ਨਾਲ ਜੁੜੇ ਹੋਏ ਸਨ ਅਤੇ ਕੋਵਿਡ ਦੀ ਸਮਾਪਤੀ ਤੋਂ ਬਾਅਦ ਨੌਕਰੀ ਤੋਂ ਕੱਢੇ ਗਏ ਸਨ। 

 

Raj Kumar Verka
Raj Kumar Verka

 

ਮੈਂ ਉਨ੍ਹਾਂ ਸਾਰਿਆਂ ਨੂੰ ਦੁਬਾਰਾ ਸ਼ਾਮਲ ਕਰਨ ਦੇ ਆਦੇਸ਼ ਦਿੱਤੇ ਹਨ, ਇਹ ਕੱਲ੍ਹ ਤੋਂ ਸਾਰੇ ਮੇਰੇ ਵਿਭਾਗ ਦੇ ਲੋਕ ਨੌਕਰੀਆਂ 'ਤੇ ਵਾਪਸ ਚਲੇ ਜਾਣਗੇ ਬਾਕੀ ਵਿਭਾਗ ਪਰਗਟ ਸਿੰਘ ਅਤੇ ਓਮ ਪ੍ਰਕਾਸ਼ ਸੋਨੀ ਦਾ ਹੈ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement