ਖ਼ਬਰਾਂ |

ਤਾਜ਼ਾ |

ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਲਈ 4 ਦਸੰਬਰ ਨੂੰ ਹੋਣ ਵਾਲੀ ਲਿਖ਼ਤੀ ਪ੍ਰੀਖਿਆ ਮੁਲਤਵੀ
Published : Nov 29, 2022, 2:06 pm IST
Updated : Nov 29, 2022, 2:06 pm IST
SHARE ARTICLE
Representative
Representative

ਬੋਰਡ ਦੀ ਵੈੱਬਸਾਈਟ ’ਤੇ ਜਾਰੀ ਕੀਤੀ ਜਾਵੇਗੀ ਪ੍ਰੀਖਿਆ ਦੀ ਨਵੀਂ ਤਰੀਕ 

ਮੋਹਾਲੀ : ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 4 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ।

notificationnotification

ਇਸ ਸਬੰਧੀ ਸਹਾਇਕ ਡਾਇਰੈਕਟਰ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਦਸਤਖ਼ਤ ਹੇਠ ਜਾਰੀ ਸੂਚਨਾ ’ਚ ਦੱਸਿਆ ਕਿ ਉਕਤ ਵੱਖ-ਵੱਖ ਉਮੀਦਵਾਰਾਂ ਵਲੋਂ ਪ੍ਰਾਪਤ ਪ੍ਰਤੀ ਬੇਨਤੀਆਂ ਦੇ ਸਨਮੁੱਖ ਇਹ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ। ਪ੍ਰੀਖਿਆ ਦੀ ਨਵੀਂ ਮਿਤੀ ਬਾਅਦ ਵਿਚ ਬੋਰਡ ਦੀ ਵੈੱਬਸਾਈਟ ’ਤੇ ਜਾਰੀ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement