Punjab News: ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਜਾਰੀ ਹਨ।
Punjab News: ਮੋਗਾ ਦੇ ਧਰਮਕੋਟ ਦੇ ਨੇੜੇ ਇੱਕ ਪਿਕਅਪ ਗੱਡੀ ਨਾਲ ਟੱਕਰ ਤੋਂ ਬਾਅਦ ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਕਈ ਫੁੱਟ ਡੂੰਘਾਈ ਵਿੱਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ।
ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਜਾਰੀ ਹਨ।