Moga news : ‘ਪੰਜਾਬ ਰਾਜ ਅਧਿਆਪਕਾ ਪ੍ਰੀਖਿਆ-2024ʼ ਲਈ ਸਥਾਪਿਤ ਪ੍ਰੀਖਿਆ ਕੇਂਦਰਾਂ ਤੇ ਨੋਡਲ ਸੈਂਟਰ ਦੇ ਆਸ ਪਾਸ ਧਾਰਾ 144 ਲਾਗੂ

By : BALJINDERK

Published : Nov 29, 2024, 5:01 pm IST
Updated : Nov 29, 2024, 5:01 pm IST
SHARE ARTICLE
file photo
file photo

Moga news : ਮੋਗਾ ਦੇ 10 ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ ਪ੍ਰੀਖਿਆ

Moga News : " ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ʻਪੰਜਾਬ ਰਾਜ ਅਧਿਆਪਕਾ ਪ੍ਰੀਖਿਆ-2024ʼ ਦੇ ਸੰਚਾਲਨ ਦੀ ਜਿੰਮੇਵਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਦਿੱਤੀ ਗਈ ਹੈ। ਇਹ ਪ੍ਰੀਖਿਆ 1 ਦਸੰਬਰ, 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਗ ਰਾਜ ਦੇ ਹਰ ਜ਼ਿਲ੍ਹੇ ਵਿੱਚ ਲਈ ਜਾ ਰਹੀ ਹੈ।  ਮੋਗਾ ਵਿੱਚ ਇਸ ਪ੍ਰੀਖਿਆ ਲਈ 10 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

ਉਕਤ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਤੇ ਨੋਡਲ ਸੈਂਟਰ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 1 ਦਸੰਬਰ, 2024 ਲਈ ਲਾਗੂ ਰਹੇਗਾ।

(For more news apart from Sec144 applicable in vicinity examination centers and nodal centers established 'Punjab State Teacher Examination-2024' News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement