ਵੱਡੀ ਚੇਤਾਵਨੀ! ਪੰਜਾਬੀਓ ਹੋ ਜਾਓ ਸਾਵਧਾਨ, ਇਸ ਤਰੀਕ ਨੂੰ ਆ ਸਕਦਾ ਹੈ ਮੀਂਹ!
Published : Dec 29, 2019, 12:52 pm IST
Updated : Dec 29, 2019, 12:52 pm IST
SHARE ARTICLE
Rain in Punjab
Rain in Punjab

ਪੰਜਾਬ ਵਿਚ ਚੱਲ ਰਹੀ ਸੀਤ ਲਹਿਰ ਅਤੇ ਆਸਮਾਨ ਤੋਂ ਡਿੱਗ ਰਹੇ ਕੋਹਰੇ...

ਲੁਧਿਆਣਾ: ਪੰਜਾਬ ਸਮੇਤ ਪੂਰਾ ਉੱਤਰੀ ਭਾਰਤ ਠੰਢ ਦੀ ਚਪੇਟ ਵਿਚ ਹੈ। ਇਸ ਵਾਰ ਪੈ ਰਹੀ ਠੰਢ ਨੇ ਪਿਛਲੇ 118 ਸਾਲਾਂ ਦੇ ਰਿਕਾਰਡ ਨੂੰ ਤੋੜ ਕੇ ਰੱਖ ਦਿੱਤੇ ਹਨ। ਇਸ ਤੋਂ ਪਹਿਲਾਂ ਅਜਿਹੀ ਠੰਢ 1901 ਵਿਚ ਪਈ ਸੀ।

PhotoPhotoਪੰਜਾਬ ਵਿਚ ਚੱਲ ਰਹੀ ਸੀਤ ਲਹਿਰ ਅਤੇ ਆਸਮਾਨ ਤੋਂ ਡਿੱਗ ਰਹੇ ਕੋਹਰੇ ਦਰਮਿਆਨ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 1 ਅਤੇ 2 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਵਿਚ ਬਾਰਿਸ਼ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ, ਜਿਸ ਨਾਲ ਮੌਸਮ ਦਾ ਮਿਜ਼ਾਜ ਕਰਵਟ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਹੀ ਚਾਰੇ ਪਾਸੇ ਕੋਹਰੇ ਦੀ ਚਾਦਰ ਦੇ ਵਿਛੇ ਹੋਣ ਕਾਰਨ ਲੋਕਾਂ ਨੂੰ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

PhotoPhotoਠੰਡ ਦੇ ਚੱਲਦਿਆਂ ਸ਼ਨੀਵਾਰ ਸਵੇਰੇ ਬਠਿੰਡਾ ਤੇ ਅੰਮ੍ਰਿਤਸਰ ਦਾ ਤਾਪਮਾਨ 3 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ, ਮੋਹਾਲੀ, ਲੁਧਿਆਣਾ, ਰੋਪੜ ਤੇ ਜਲੰਧਰ ਜਿਹੇ ਸ਼ਹਿਰਾਂ ਦਾ ਤਾਪਮਾਨ 4 ਡਿਗਰੀ ਸੈਲਸੀਅਸ ਸੀ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਹੀ ਚਾਰੇ ਪਾਸੇ ਕੋਹਰੇ ਦੀ ਚਾਦਰ ਦੇ ਵਿਛੇ ਹੋਣ ਕਾਰਨ ਲੋਕਾਂ ਨੂੰ ਹੱਦ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

PhotoPhotoਠੰਡ ਦੇ ਚੱਲਦਿਆਂ ਸ਼ਨੀਵਾਰ ਸਵੇਰੇ ਬਠਿੰਡਾ ਤੇ ਅੰਮ੍ਰਿਤਸਰ ਦਾ ਤਾਪਮਾਨ 3 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ, ਮੋਹਾਲੀ, ਲੁਧਿਆਣਾ, ਰੋਪੜ ਤੇ ਜਲੰਧਰ ਜਿਹੇ ਸ਼ਹਿਰਾਂ ਦਾ ਤਾਪਮਾਨ 4 ਡਿਗਰੀ ਸੈਲਸੀਅਸ ਸੀ। ਉੱਥੇ ਹੀ, ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਮੁੱਖ ਸ਼ਹਿਰ ਸ੍ਰੀਨਗਰ ਦਾ ਤਾਪਮਾਨ -2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

Rain Rainਜੇ ਸ਼ੁੱਕਰਵਾਰ ਦੀ ਗੱਲ ਕੀਤੀ ਜਾਵੇ ਤਾਂ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਸੀ। ਦੱਸ ਦੇਈਏ ਕਿ ਸ਼ਨੀਵਾਰ ਸਵੇਰੇ ਦੇਸ਼ ਦੀ ਰਾਜਧਾਨੀ ਦਿੱਲੀ ਦਾ ਤਾਪਮਾਨ 2.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ। ਉੱਤਰ ਭਾਰਤ ਦੇ ਲੋਕ ਕੜਾਕੇ ਦੀ ਠੰਡ ਦਾ ਸਾਹਮਣਾ ਕਰਨ ਲਈ ਸੜਕਾਂ ਕੰਢੇ ਅੱਗ ਬਾਲ ਕੇ ਬੈਠੇ ਹੋਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement