ਪੰਜਾਬ ਰੋਡਵੇਜ਼ ਦੇ ਬੇੜੇ 'ਚ ਹੋਇਆ ਇਜ਼ਾਫ਼ਾ, CM ਚੰਨੀ ਨੇ 58 ਨਵੀਆਂ ਬੱਸਾਂ ਨੂੰ ਦਿੱਤੀ ਹਰੀ ਝੰਡੀ
Published : Dec 29, 2021, 1:27 pm IST
Updated : Dec 29, 2021, 1:28 pm IST
SHARE ARTICLE
CM Channi gives green signal to 58 new buses
CM Channi gives green signal to 58 new buses

ਵਿਦਿਆਰਥੀਆਂ ਦਾ ਬਣੇਗਾ ਮੁਫ਼ਤ ਬੱਸ ਪਾਸ

 

ਚੰਡੀਗੜ੍ਹ: ਪੰਜਾਬ ਰੋਡਵੇਜ਼ ਦੇ ਬੇੜੇ 'ਚ ਇਜ਼ਾਫਾ ਹੋਇਆ ਹੈ। ਦਰਅਸਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਵੱਖ-ਵੱਖ ਰੂਟਾਂ ਲਈ ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

PHOTO
CM Channi gives green signal to 58 new buses

 

ਇਸ ਮੌਕੇ ਸੀਐਮ ਚੰਨੀ ਨੇ ਕਿਹਾ ਕਿ ਅੱਜ ਅਸੀਂ 100 ਬੱਸਾਂ ਨੂੰ ਹਰੀ ਝੰਡੀ ਦੇ ਰਹੇ ਹਾਂ। ਇਸ ਦੇ ਨਾਲ ਹੀ 102 ਬੱਸ ਸਟੈਂਡਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਪਾਸ ਬਣਾਏ ਜਾਣਗੇ।

PHOTO
CM Channi gives green signal to 58 new buses

 

ਇਸ ਲਈ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਦੱਸ ਦੇਈਏ ਕਿ ਟਰਾਂਸਪੋਰਟ ਵਿਭਾਗ ਦੀ ਤਰਫੋਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਬੇੜੇ ਵਿੱਚ ਕੁੱਲ 845 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ।

PHOTO
CM Channi gives green signal to 58 new buses

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement