Punjab News: ਲੇਹ ਲੱਦਾਖ ’ਚ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਫੌਜੀ ਹੋਇਆ ਸ਼ਹੀਦ

By : GAGANDEEP

Published : Dec 29, 2023, 3:58 pm IST
Updated : Dec 29, 2023, 3:58 pm IST
SHARE ARTICLE
Another soldier of Punjab was martyred while on duty in Leh Ladakh News in punjabi
Another soldier of Punjab was martyred while on duty in Leh Ladakh News in punjabi

Punjab News: ਦੋ ਭੈਣਾਂ ਦਾ ਸੀ ਇਕਲੌਤਾ ਭਰਾ

Another soldier of Punjab was martyred while on duty in Leh Ladakh News in punjabi: ਲੇਹ ਲੱਦਾਖ ’ਚ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ। ਫੌਜੀ ਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਫੌਜੀ ਜਵਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਡੱਗ ਤੂਤ ਦਾ ਰਹਿਣ ਵਾਲਾ ਸੀ। 

ਇਹ ਵੀ ਪੜ੍ਹੋ: Barnala News: ਬਰਨਾਲਾ 'ਚ ਵੱਡੀ ਵਾਰਦਾਤ, ਚੌਕੀਦਾਰ ਦਾ ਕੀਤਾ ਕਤਲ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 4 ਸਾਲ ਪਹਿਲਾਂ ਹੀ ਫੌਜ ਦੀ 105 ਇੰਜੀਨੀਅਰਿੰਗ ਬਟਾਲੀਅਨ ’ਚ ਭਰਤੀ ਹੋਇਆ ਸੀ। ਡਿਊਟੀ ਦੌਰਾਨ ਸ਼ਹੀਦ ਹੋ ਗਿਆ।

ਇਹ ਵੀ ਪੜ੍ਹੋ: Amritsar News: ਜਲੰਧਰ STF ਨੇ ਅੰਮ੍ਰਿਤਸਰ 'ਚ 2 ਨਸ਼ਾ ਤਸਕਰਾਂ ਨੂੰ ਕਰੋੜਾਂ ਦੀ ਹੈਰੋਇਨ ਸਮੇਤ ਕੀਤਾ ਕਾਬੂ

ਸ਼ਮਸ਼ੇਰ ਸਿੰਘ ਦੀ ਸ਼ਹੀਦੀ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ, ਜਿਸ ਦਾ ਕੱਲ੍ਹ ਸਸਕਾਰ ਕੀਤਾ ਜਾਵੇਗਾ। ਸ਼ਹੀਦ ਸ਼ਮਸ਼ੇਰ ਸਿੰਘ ਦੀਆਂ ਦੋ ਭੈਣਾਂ ਅਤੇ ਇਕ ਭਰਾ ਸੀ। ਉਹ ਅਜੇ ਕੁਆਰਾ ਸੀ ਤੇ ਬਹੁਤ ਹੀ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Another soldier of Punjab was martyred while on duty in Leh Ladakh News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement