Gurdaspur Drone News: ਗੁਰਦਾਸਪੁਰ 'ਚ BSF-ਪੁਲਿਸ ਦੀ ਕਾਰਵਾਈ, ਪਾਕਿਸਤਾਨੀ ਡਰੋਨ ਕੀਤਾ ਬਰਾਮਦ

By : GAGANDEEP

Published : Dec 29, 2023, 1:43 pm IST
Updated : Dec 29, 2023, 1:49 pm IST
SHARE ARTICLE
BSF-Police operation in Gurdaspur, Pakistani drone recovered News in punjabi
BSF-Police operation in Gurdaspur, Pakistani drone recovered News in punjabi

Gurdaspur Drone News: ਸਰਹੱਦੀ ਖੇਤਰ 'ਚ ਖੇਤਾਂ 'ਚ ਪਿਆ ਮਿਲਿਆ

BSF-Police operation in Gurdaspur, Pakistani drone recovered News in punjabi: ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿਖੇ ਧਰਮਕੋਟ ਬੰਦਰਗਾਹ ਨੇੜੇ ਬੀਐਸਐਫ ਦੀ ਨੰਗਲੀ ਚੌਕੀ 'ਤੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਹੈ। ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਡਰੋਨ ਪਾਕਿਸਤਾਨ ਵਲੋਂ ਭੇਜਿਆ ਗਿਆ ਹੋ ਸਕਦਾ ਹੈ।

ਇਹ ਵੀ ਪੜ੍ਹੋ: Amritsar Airport Gold News: ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ 67.60 ਲੱਖ ਦਾ ਸੋਨਾ ਬਰਾਮਦ  

ਖੇਤ ਮਾਲਕ ਕਿਸਾਨ ਅੰਮ੍ਰਿਤਪਾਲ ਸਿੰਘ ਅਨੁਸਾਰ ਜਦੋਂ ਉਹ ਸਵੇਰੇ ਖੇਤਾਂ ਵਿਚ ਆਇਆ ਤਾਂ ਦੇਖਿਆ ਕਿ ਇੱਕ ਡਰੋਨ ਉੱਥੇ ਪਿਆ ਸੀ। ਇਸ ਤੋਂ ਬਾਅਦ ਉਸ ਨੇ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਨੂੰ ਸੂਚਨਾ ਦਿਤੀ। ਮੌਕੇ 'ਤੇ ਪਹੁੰਚ ਕੇ ਬੀਐਸਐਫ ਦੇ ਜਵਾਨਾਂ ਨੇ ਡਰੋਨ ਨੂੰ ਕਬਜ਼ੇ 'ਚ ਲੈ ਕੇ ਪੁਲਿਸ ਹਵਾਲੇ ਕਰ ਦਿਤਾ।

ਇਹ ਵੀ ਪੜ੍ਹੋ: Year Ender 2023 : ਏਸ਼ੀਆਈ ਖੇਡਾਂ ਵਿੱਚ ਭਾਰਤ ਨੇ ਰਚਿਆ ਇਤਿਹਾਸ, ਵਿਸ਼ਵ ਕੱਪ ਨੇ ਰਵਾਇਆ, ਖੇਡ ਦਾ ਸਫ਼ਰ ਰਿਹਾ ਭਾਵੁਕ

ਇਹ ਡਰੋਨ ਕਿਥੋਂ ਆਇਆ ਹੈ, ਇਹ ਪਤਾ ਲਗਾਉਣ ਲਈ ਆਲੇ-ਦੁਆਲੇ ਦੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from BSF-Police operation in Gurdaspur, Pakistani drone recovered News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement