
ਉਨ੍ਹਾਂ ਨੇ ਸੰਖੇਪ ਬਿਮਾਰੀ ਤੋਂ ਬਾਅਦ ਗ੍ਰੇਟਰ ਕੈਲਾਸ਼ ਸਥਿਤ ਅਪਣੇ ਘਰ ਵਿਚ ਆਖਰੀ ਸਾਹ ਲਏ।
Kapurthala's royal family: ਕਪੂਰਥਲਾ ਦੇ ਮਹਾਰਾਜਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਗੀਤਾ ਦੇਵੀ ਦਾ ਬੀਤੀ ਸ਼ਾਮ ਨੂੰ ਦਿੱਲੀ ‘ਚ ਦਿਹਾਂਤ ਹੋ ਗਿਆ। ਉਹ 86 ਸਾਲ ਦੇ ਸਨ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਸੰਖੇਪ ਬਿਮਾਰੀ ਤੋਂ ਬਾਅਦ ਗ੍ਰੇਟਰ ਕੈਲਾਸ਼ ਸਥਿਤ ਅਪਣੇ ਘਰ ਵਿਚ ਆਖਰੀ ਸਾਹ ਲਏ।
ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦਿੱਲੀ ਵਿਚ ਕੀਤਾ ਜਾਵੇਗਾ। ਉਨ੍ਹਾਂ ਦੇ ਪਰਵਾਰ ਵਿਚ ਪਤੀ ਮਹਾਰਾਜਾ ਸੁਖਜੀਤ ਸਿੰਘ, ਪੁੱਤਰ ਟਿੱਕਾ ਰਾਜਾ ਸ਼ਤਰੂਜੀਤ ਸਿੰਘ ਅਤੇ ਧੀਆਂ ਐੱਮਕੇ ਗਾਇਤਰੀ ਦੇਵੀ ਅਤੇ ਐੱਮਕੇ ਪ੍ਰੀਤੀ ਦੇਵੀ ਹਨ।
(For more Punjabi news apart from Gita Devi of Kapurthala's royal family dies in Delhi at 86, stay tuned to Rozana Spokesman)