Firozpur News: ਗਵਾਂਢੀਆਂ ਨੇ ਕੁਹਾੜੀ ਨਾਲ ਕੀਤਾ ਨੌਜਵਾਨ ਦਾ ਕਤਲ

By : GAGANDEEP

Published : Dec 29, 2023, 4:26 pm IST
Updated : Dec 29, 2023, 4:26 pm IST
SHARE ARTICLE
Neighbors killed the young man with an axe in Firozpur News in punjabi
Neighbors killed the young man with an axe in Firozpur News in punjabi

Firozpur News: ਪੁਲਿਸ ਨੇ ਕਾਤਲ ਪਤੀ ਪਤਨੀ ਨੂੰ ਕੀਤਾ ਗ੍ਰਿਫ਼ਤਾਰ

Neighbors killed the young man with an axe in Firozpur News in punjabi  : ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਬਜੀਦਪੁਰ ਵਿਖੇ ਨਿੱਜੀ ਰੰਜਿਸ਼ ਦੇ ਚਲਦਿਆਂ ਗਵਾਂਢੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਛਾਣ ਸੌਰਵ ਸ਼ਰਮਾ (23 ਸਾਲਾ) ਪੁੱਤਰ ਬਲਵਿੰਦਰ ਕੁਮਾਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjab News: ਲੇਹ ਲੱਦਾਖ ’ਚ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਫੌਜੀ ਹੋਇਆ ਸ਼ਹੀਦ  

ਇਸ ਸਬੰਧੀ ਪੁਲਿਸ ਨੇ ਕਾਤਲ ਪਤੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਉਨਾਂ ਦਾ ਲੜਕਾ ਅਤੇ ਹੋਰ ਸਾਥੀ ਫਰਾਰ ਦੱਸੇ ਜਾ ਰਹੇ ਹਨ । ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਨੌਜਵਾਨ 'ਤੇ ਕੁਹਾੜੀ ਨਾਲ ਕੀਤਾ। ਜ਼ਖ਼ਮੀ ਨੌਜਵਾਨ ਨੂੰ ਪਹਿਲਾਂ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ  ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਉਸ ਨੂੰ ਬਚਾਉਣ ਆਏ ਪਰਿਵਾਰ ਦੇ ਦੋ ਮੈਂਬਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ: Barnala News: ਬਰਨਾਲਾ 'ਚ ਵੱਡੀ ਵਾਰਦਾਤ, ਚੌਕੀਦਾਰ ਦਾ ਕੀਤਾ ਕਤਲ

ਤਾਜ਼ਾ ਅਪਡੇਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Neighbors killed the young man with an axe in Firozpur News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement