
ਅਸੀ ਕਿਸਾਨ ਆਗੂਆਂ ਨੂੰ ਜੇਲ ਨਹੀਂ ਜਾਣ ਦੇਵਾਂਗੇ: ਬਿੱਟੂ
ਨਵੀਂ ਦਿੱਲੀ, 29 ਜਨਵਰੀ: ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸ਼ੁਕਰਵਾਰ ਨੂੰ ਸੰਸਦ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਦੌਰਾਨ ਨਾਹਰੇਬਾਜ਼ੀ ਕੀਤੀ ਅਤੇ ਵਿਵਾਦਾਂ ਵਿਚ ਘਿਰੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ | ਮੁੱਖ ਵਿਰੋਧੀ ਧਿਰ ਕਾਂਗਰਸ ਨੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕੀਤਾ ਸੀ | ਪਰ ਕੋਵਿੰਦ ਦੇ ਸੰਬੋਧਨ ਦੀ ਸ਼ੁਰੂਆਤ ਤੋਂ ਤੁਰਤ ਬਾਅਦ,
image