ਬਲਾਚੌਰ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਹੋਈ ਮੌਤ

By : GAGANDEEP

Published : Jan 30, 2023, 1:31 pm IST
Updated : Jan 30, 2023, 3:58 pm IST
SHARE ARTICLE
PHOTO
PHOTO

ਮਾਪਿਆਂ ਦੀ ਰੋ-ਰੋ ਬੁਰਾ ਹਾਲ

 

ਬਲਾਚੌਰ: ਬਲਾਚੌਰ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ  ਹੈ। ਇਥੋਂ ਦੇ ਅਧੀਨ ਪੈਂਦੇ ਨਵਾਂ ਪਿੰਡ ਟੱਪਰੀਆਂ ਵਿਖੇ ਮਕਾਨ ਦੀ ਛੱਤ 'ਤੇ ਖੇਡ ਰਿਹਾ ਬੱਚਾ ਛੱਤ ਤੋਂ ਹੇਠਾਂ ਡਿੱਗ ਗਿਆ। ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਨੂੰ  ਗੰਭੀਰ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ: ਨਿਊਯਾਰਕ 'ਚ ਬੱਸ-ਟਰੱਕ ਦੀ ਆਪਸ 'ਚ ਹੋਈ ਭਿਆਨਕ ਟੱਕਰ, 6 ਲੋਕਾਂ ਦੀ ਮੌਤ 

ਪਰਿਵਾਰ ਵੱਲੋਂ ਉਸ ਨੂੰ ਤੁਰੰਤ ਬਲਾਚੌਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਬੱਚਾ ਜ਼ਖਮਾਂ ਦੀ ਤਾਬ ਨਾ ਚੱਲਦਾ ਹੋਇਆ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ।

ਇਹ ਵੀ ਪੜ੍ਹੋ: ਫ਼ਿਲਮ ਗੋਲਗੱਪੇ ਦਾ ਰੂਹਾਨੀ ਟ੍ਰੈਕ "ਮੈਂ ਰੱਬ ਤਾਂ ਵੇਖਿਆ ਨਹੀਂ" ਰਿਲੀਜ਼  

ਮ੍ਰਿਤਕ ਬੱਚੇ ਦੀ ਪਹਿਚਾਣ ਮੁਤਾਬਕ ਰਾਘਵ ਭੂੰਬਲਾ 4 ਸਾਲਾ ਪੁੱਤਰ ਅਮਨਦੀਪ ਭੂੰਬਲਾ ਵਜੋਂ ਹੋਈ ਹੈ। ਮ੍ਰਿਤਕ ਬੱਚਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।   ਹੋਰ ਬੱਚਿਆਂ ਦੇ ਮਗਰ ਘਰ ਦੀ ਛੱਤ ’ਤੇ ਚੜ੍ਹ ਗਿਆ ਅਤੇ ਬੱਚੇ ਖੇਡ ਰਹੇ ਸਨ। ਇਸ ਦੌਰਾਨ ਰਾਘਵ ਅਚਾਨਕ ਹੇਠਾਂ ਡਿੱਗਿਆ ਅਤੇ ਉਸ ਦੇ ਗੰਭੀਰ ਸੱਟਾਂ ਲੱਗ ਗਈਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement