Punjab News: 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 10 ਆਈਏਐਸ ਅਫ਼ਸਰ ਬਦਲੇ
Published : Jan 30, 2024, 7:27 am IST
Updated : Jan 30, 2024, 8:26 am IST
SHARE ARTICLE
Punjab Govt Shuffles 10 IAS, including 6 DCs
Punjab Govt Shuffles 10 IAS, including 6 DCs

ਸਾਕਸ਼ੀ ਸਾਹਨੀ ਨੂੰ ਮਿਲੀ ਲੁਧਿਆਣਾ ਦੀ ਜ਼ਿੰਮੇਵਾਰੀ

Punjab News : ਪੰਜਾਬ ਸਰਕਾਰ ਵਲੋਂ 10 ਆਈ ਏ ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ’ਚ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ  ਸ਼ਾਮਲ  ਹਨ। ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਤਬਾਦਲਾ  ਆਦੇਸ਼ਾਂ ਮੁਤਾਬਕ ਪਟਿਆਲਾ, ਬਠਿੰਡਾ, ਲੁਧਿਆਣਾ, ਸ਼੍ਰੀ ਮੁਕਤਸਰ ਸਾਹਿਬ, ਕਪੂਰਥਲਾ ਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ।

Photo

ਬਠਿੰਡਾ ਤੋ ਬਦਲ ਕੇ ਸ਼ੋਕਤ ਅਹਿਮਦ ਨੂੰ ਪਟਿਆਲਾ, ਸਾਕਸ਼ੀ ਸਾਹਨੀ ਨੂੰ ਪਟਿਆਲਾ ਤੋਂ ਬਦਲ ਕੇ ਜ਼ਿਲ੍ਹਾ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ, ਹਰਪ੍ਰੀਤ ਸਿੰਘ ਸੂਦਨ ਨੂੰ ਜ਼ਿਲ੍ਹਾ ਮੁਕਤਸਰ ਸਾਹਿਬ, ਜਸਪ੍ਰੀਤ ਸਿੰਘ ਨੂੰ ਜ਼ਿਲ੍ਹਾ ਬਠਿੰਡਾ, ਆਦਿਤਿਆ ਉੱਪਲ ਨੂੰ ਜ਼ਿਲ੍ਹਾ ਪਠਾਨਕੋਟ ਤੇ ਅਮਿਤ ਪੰਚਾਲ ਨੂੰ ਜਿਲਾ ਕਪੂਰਥਲਾ ਦਾ ਨਵਾਂ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ।

Photo

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੌਰਭ ਮਲਿਕ ਨੂੰ ਪੇਡਾ ਦਾ ਮੁੱਖ ਅਧਿਕਾਰੀ, ਅਮਰਪ੍ਰੀਤ ਕੌਰ ਸੰਧੂ ਨੂੰ ਮੁੱਖ ਪ੍ਰਸ਼ਾਸ਼ਕ ਵਿਕਾਸ ਅਥਾਰਿਟੀ ਜਲੰਧਰ, ਗੌਤਮ ਜੈਨ ਨੂੰ ਕਮਿਸ਼ਨਰ ਜਲੰਧਰ ਨਗਰ ਨਿਗਮ ਤੇ ਹਰਪ੍ਰੀਤ ਸਿੰਘ ਨੂੰ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਲਾਇਆ ਗਿਆ ਹੈ।   

 (For more Punjabi news apart from Punjab Govt Shuffles 10 IAS, including 6 DCs, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement