ਚੰਡੀਗੜ੍ਹ ਮੇਅਰ ਚੋਣਾਂ ਤੋਂ ਬਾਅਦ ਕੇਜਰੀਵਾਲ ਦਾ ਵੱਡਾ ਬਿਆਨ, ਦਿੱਲੀ 'ਚ BJP-ਕਾਂਗਰਸ ਮਿਲ ਕੇ ਚੋਣ ਲੜ ਰਹੀ
Published : Jan 30, 2025, 4:40 pm IST
Updated : Jan 30, 2025, 4:40 pm IST
SHARE ARTICLE
Kejriwal's big statement after Chandigarh Mayor elections, BJP-Congress are contesting elections together in Delhi
Kejriwal's big statement after Chandigarh Mayor elections, BJP-Congress are contesting elections together in Delhi

'ਕਾਂਗਰਸ ਦਾ ਮਕਸਦ, AAP ਨੂੰ ਹਰਾਉਣਾ'

ਨਵੀਂ ਦਿੱਲੀ: ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ। ਇਸ ਮੌਕੇ ਕੇਜਰੀਵਾਲ ਨੇਕਿਹਾ ਹੈ ਕਿ ਦਿੱਲੀ ਵਿੱਚ ਬੀਜੇਪੀ ਅਤੇ ਕਾਂਗਰਸ ਰਲ ਕੇ ਚੋਣ ਲੜ ਰਹੀ ਹੈ। ਉਨ੍ਹਾਂ ਨੇ ਦਿੱਲੀ ਕਾਂਗਰਸ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਸਾਰੇ ਇਕੱਠੋ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਾਂਗਰਸ ਦਾ ਮਕਸਦ ਹੈ ਕਿ ਆਮ ਆਦਮੀ ਪਾਰਟੀ ਨੂੰ ਹਰਾਇਆ ਜਾਵੇ।

ਕੇਜਰੀਵਾਲ ਨੇ ਕਿਹਾ ਹੈ ਕਿ ਕਾਂਗਰਸ ਅਤੇ ਬੀਜੇਪੀ ਆਪਸ ਵਿੱਚ ਇਕ-ਦੂਜੇ ਉੱਤੇ ਬਿਆਨ ਵੀ ਨਹੀਂ ਦੇ ਰਹੀ ਹੈ।ਅਰਵਿੰਦ ਕੇਜਰੀਵਾਲ ਨੇ ਯਮੁਨਾ ਵਿਵਾਦ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣ ਕਮਿਸ਼ਨ ਨੂੰ ਬਰਬਾਦ ਕਰ ਦਿੱਤਾ ਹੈ। ਅਸੀਂ ਰਾਜੀਵ ਕੁਮਾਰ ਨੂੰ ਪਾਣੀ ਦੀਆਂ ਤਿੰਨ ਬੋਤਲਾਂ ਵੀ ਭੇਜਾਂਗੇ। ਰਾਜੀਵ ਕੁਮਾਰ ਨੂੰ ਖੁਦ ਦਿੱਲੀ ਦੀ ਕਿਸੇ ਸੀਟ ਤੋਂ ਚੋਣ ਲੜਨੀ ਚਾਹੀਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement