​ਅੰਮ੍ਰਿਤਸਰ ਪੁਲਿਸ ਵੱਲੋਂ ਦੋ ਚੋਰ 3 ਮੋਟਰਸਾਇਕਲ ਤੇ 3 ਐਕਟੀਵਾ ਸਮੇਤ ਕਾਬੂ
Published : Mar 30, 2021, 5:40 pm IST
Updated : Mar 30, 2021, 5:40 pm IST
SHARE ARTICLE
Punjab Police
Punjab Police

​ਇਨ੍ਹਾਂ ਤੇ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ...

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਚੋਰੀਆਂ ਤੇ ਲੁਟਾਂ ਖੋਹਾਂ ਦੀ ਦੀਆਂ ਵਾਰਦਾਤਾਂ ਕਰਨ ਵਾਲੇ ਲੋਕਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਮਕਬੂਲ ਪੂਰਾ ਦੇ ਅਧੀਨ ਪੈਂਦੀ ਪੁਲਿਸ ਚੌਂਕੀ ਗੁਰੂ ਤੇਗ ਬਹਾਦਰ ਨਗਰ ਦੀ ਪੁਲਿਸ ਨੇ ਮੁਖਬਿਰ ਦੀ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਦੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੇ ਕਾਗਜਾਂ ਦੀ ਚੈਕਿੰਗ ਕੀਤੀ ਗਈ।

ArrestArrest

ਇਸਤੋਂ ਬਾਅਦ ਉਹ ਪੁਲਿਸ ਨੂੰ ਇਸ ਦੀ ਸਹੀ ਜਾਣਕਾਰੀ ਨਹੀਂ ਦੇ ਸਕੇ ਇਨ੍ਹਾਂ ਦੋਵਾਂ ਨੂੰ ਪੁਲਿਸ ਚੋਕੀ ਲਿਜਾ ਕੇ ਏਐਸਆਈ ਚੌਕੀ ਇੰਚਾਰਜ ਸੁਖਵਿੰਦਰ ਸਿੰਘ  ਨੇ ਪੁੱਛਗਿੱਛ ਕੀਤੀ ਤੇ ਇਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਕਰਕੇ ਲਿਆਏ ਸਨ, ਤੇ ਅੱਗੇ ਵੇਚਣ ਲਈ ਜਾ ਰਹੇ ਸਨ।

arrestarrest

ਜਦੋਂ ਪੁਲਿਸ ਨੇ ਇਨ੍ਹਾਂ ਕੋਲੋ ਸਖਤੀ ਨਾਲ ਪੁੱਛਗਿੱਛ ਕੀਤੀ ਤੇ ਇਨ੍ਹਾਂ ਚੋਰੀ ਕੀਤੀਆਂ ਹੋਰ ਤਿੰਨ ਅਕਟਿਵਾ ਤੇ ਦੋ ਹੋਰ ਮੋਟਰਸਾਈਕਲ ਬਰਾਮਦ ਕਰਵਾਏ ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਮੋਟਰਸਾਈਕਲ ਤੇ ਤਿੰਨ ਐਕਟਿਵਾ ਬਰਾਮਦ ਕੀਤੀਆਂ ਹਨ,ਇਨ੍ਹਾਂ ਕੋਲੋ ਹੋਰ ਜਾਂਚ ਕਰਨ ਲਈ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਹੋਰ ਕਿੰਨੀਆਂ ਚੋਰੀ ਆਂ ਕੀਤੀਆਂ ਹਨ ਤੇ ਅਗੇ ਗੱਡੀਆਂ ਕਿਸ ਨੂੰ ਵੇਚਦੇ ਸਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement