BSF ਨੂੰ ਮਿਲੀ ਵੱਡੀ ਸਫਲਤਾ, ਭਾਰਤ-ਪਾਕਿਸਤਾਨ ਸਰਹੱਦ ਤੋਂ ਬਰਾਮਦ ਹੋਈ 6 ਕਿਲੋ ਹੈਰੋਇਨ
Published : Mar 30, 2022, 6:57 pm IST
Updated : Mar 30, 2022, 6:57 pm IST
SHARE ARTICLE
BSF
BSF

ਅੰਤਰਰਾਸ਼ਟਰੀ ਬਾਜ਼ਾਰ ਵਿਚ 30 ਕਰੋੜ ਰੁਪਏ ਦੱਸੀ ਜਾ ਰਹੀ ਹੈ ਬਰਾਮਦ ਹੋਈ ਹੈਰੋਇਨ ਦੀ ਕੀਮਤ 

ਅਟਾਰੀ :  ਬੀ.ਐੱਸ.ਐੱਫ. ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਜੱਜ ਭਾਰਤ ਪਾਕਿਸਤਾਨ ਸਰਹੱਦ ਕਾਹਨਗੜ੍ਹ ਅਟਾਰੀ ਤੋਂ ਬੀ.ਐੱਸ.ਐੱਫ. ਵਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

bsf punjabbsf punjab

ਜਾਣਕਾਰੀ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਬੀ.ਐੱਸ.ਐੱਫ. ਦੀ 144 ਬਟਾਲੀਅਨ ਦੇ ਜਵਾਨਾਂ ਵਲੋਂ ਅਟਾਰੀ ਵਾਹਗਾ ਸਰਹੱਦ ਨੇੜੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਜਿਸ ਤੋਂ ਬਾਅਦ ਕਾਮਯਾਬੀ ਹਾਸਲ ਹੋਈ ਹੈ।

BSFBSF

ਬੀ.ਐੱਸ.ਐੱਫ. ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਸਰਚ ਮੁਹਿੰਮ ਚਲਾਈ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement