Patiala Birthday Cake News: ਜਨਮ ਦਿਨ ਵਾਲੀ ਰਾਤ ਬਣੀ ਕਾਲ, ਕੇਕ ਖਾਣ ਨਾਲ ਬੱਚੀ ਦੀ ਹੋਈ ਮੌਤ

By : GAGANDEEP

Published : Mar 30, 2024, 3:23 pm IST
Updated : Mar 30, 2024, 3:32 pm IST
SHARE ARTICLE
Patiala  Birthday Cake News
Patiala Birthday Cake News

Patiala Birthday Cake News: ਪ੍ਰਵਾਰ ਨੇ ਆਨਲਾਈਨ ਆਰਡਰ ਕੀਤਾ ਸੀ ਕੇਕ

Patiala  Birthday Cake News in punjabi: ਪਟਿਆਲਾ ਤੋਂ ਇਕ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਇਥੇ ਜਨਮ ਦਿਨ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: Himachal Pradesh: ਬਰਫ਼ 'ਤੇ ਤਿਲਕਣ ਕਾਰਨ ਹਾਦਸਾ ਵੱਡਾ ਹਾਦਸਾ, ਪਲਟੀ ਸਵਾਰੀਆਂ ਨਾਲ ਭਰੀ ਬੱਸ 

ਪਰਿਵਾਰਕ ਮੈਂਬਰਾਂ ਵਲੋਂ ਮਾਨਵੀ ਦੇ ਜਨਮ ਦਿਨ 'ਤੇ ਇਹ ਕੇਕ ਆਨਲਾਈਨ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਉਸ ਨੇ ਦਮ ਤੋੜ ਦਿਤਾ। ਇਸ ਘਟਨਾ 'ਤੋਂ ਬਾਅਦ ਇਲਾਕੇ ਦੇ ਵਿਚ ਸੋਗ ਦੀ ਲਹਿਰ ਪਾਈ ਗਈ ਹੈ। ਕੇਕ ਖਾਣ ਨਾਲ ਪਰਿਵਾਰਕ ਮੈਂਬਰਾਂ ਨੂੰ ਵੀ ਉਲਟੀਆਂ ਲੱਗ ਗਈਆਂ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: Europe Time Change News: ਅੱਜ ਰਾਤ ਤੋਂ ਯੂਰਪ ਦੀਆਂ ਘੜੀਆਂ ਦਾ ਬਦਲੇਗਾ ਸਮਾਂ, ਭਾਰਤ ਤੇ ਇਟਲੀ ਦੇ ਸਮੇਂ ਵਿਚਕਾਰ ਹੋਵੇਗਾ ਇੰਨਾ ਫਰਕ 

ਪਰਿਵਾਰ ਮੈਂਬਰਾਂ ਵਲੋਂ ਦਸਿਆ ਗਿਆ ਕਿ ਉਹਨਾਂ ਦੀ ਬੇਟੀ ਦੇ ਜਨਮ ਦਿਨ 'ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ। ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖਰਾਬ ਹੋਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਢਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਵਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ। 

(For more news apart from 'Patiala  Birthday Cake News in punjabi:' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement