Punjab News: ਤਰਨਤਾਰਨ ਪੁਲਿਸ ਨੇ ਕਾਬੂ ਕੀਤੇ ਲਖਬੀਰ ਲੰਡਾ ਗੈਂਗ ਦੇ 3 ਗੈਂਗਸਟਰ; ਹੈਰੋਇਨ ਅਤੇ ਅਸਲਾ ਬਰਾਮਦ
Published : Mar 30, 2024, 11:35 am IST
Updated : Mar 30, 2024, 11:37 am IST
SHARE ARTICLE
Tarn Taran Police crackdown on 3 notorious gangsters
Tarn Taran Police crackdown on 3 notorious gangsters

ਗੁਰਪ੍ਰੀਤ ਸਿੰਘ, ਮੋਹਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਵਜੋਂ ਹੋਈ ਪਛਾਣ

Punjab News: ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਲਖਬੀਰ ਲੰਡਾ ਗੈਂਗ ਦੇ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਤਰਨਤਾਰਨ ਪੁਲਿਸ ਵਲੋਂ 3 ਗੈਂਗਸਟਰਾਂ (ਗੁਰਪ੍ਰੀਤ ਸਿੰਘ ਉਰਫ ਗੋਪੀ ਨੰਬਰਦਾਰ, ਮੋਹਪ੍ਰੀਤ ਸਿੰਘ ਉਰਫ ਮੋਹ ਅਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ) ਨੂੰ 1.02 ਕਿਲੋਗ੍ਰਾਮ ਹੈਰੋਇਨ, 3 ਗੈਰ-ਕਾਨੂੰਨੀ ਹਥਿਆਰਾਂ, 4 ਮੈਗਜ਼ੀਨ, 20 ਜਿੰਦਾ ਰੌਂਦ ਅਤੇ ਇੱਕ ਕਾਰ ਸਮੇਤ ਨੌਸ਼ਹਿਰਾ ਪੰਨੂਆਂ ਤੋਂ ਕਾਬੂ ਕੀਤਾ ਗਿਆ”।

ਪੁਲਿਸ ਅਨੁਸਾਰ ਗੋਪੀ ਨੰਬਰਦਾਰ ਸਰਹਾਲੀ ਥਾਣੇ 'ਤੇ ਆਰਪੀਜੀ ਹਮਲੇ ਸਮੇਤ ਅਪਰਾਧਿਕ ਸ਼ਮੂਲੀਅਤ ਵਾਲਾ ਅਪਰਾਧੀ ਹੈ। ਉਹ ਗੈਂਗਸਟਰ ਲਖਬੀਰ ਲੰਡਾ ਨਾਲ ਵੀ ਜੁੜਿਆ ਹੋਇਆ ਹੈ। ਪੁਲਿਸ ਵਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛੜੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Tarn Taran Police crackdown on 3 notorious gangsters, stay tuned to Rozana Spokesman)

 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement