Hoshiarpur News : ਪੰਜਾਬ ਯੂਨੀਵਰਸਿਟੀ ਕਤਲ ਹੋਏ ਨੌਜਵਾਨ ਦਾ ਹੋਇਆ ਅੰਤਿਮ ਸਸਕਾਰ 

By : BALJINDERK

Published : Mar 30, 2025, 3:34 pm IST
Updated : Mar 30, 2025, 3:34 pm IST
SHARE ARTICLE
ਮ੍ਰਿਤਕ ਆਦਿਤਿਆ ਠਾਕੁਰ 
ਮ੍ਰਿਤਕ ਆਦਿਤਿਆ ਠਾਕੁਰ 

Hoshiarpur News : ਪਰਿਵਾਰ, ਪਿੰਡ ਵਾਸੀਆਂ ਅਤੇ ਸਹਿਪਾਠੀਆਂ ਨੇ ਦਿੱਤੀ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ 

Hoshiarpur News in Punjabi : ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਇੱਕ ਸੰਗੀਤਕ ਰਾਤ ਦੌਰਾਨ, ਯੂਨੀਵਰਸਿਟੀ ਵਿੱਚ ਆਏ ਕੁਝ ਬਾਹਰੀ ਲੋਕਾਂ ਨੇ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ। 

1

 ਜਿਸ ’ਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਅਤੇ ਇੱਕ ਨੌਜਵਾਨ ਆਦਿਤਿਆ ਠਾਕੁਰ ਜੋ ਕਿ ਹੁਸ਼ਿਆਰਪੁਰ ਦੇ ਪਿੰਡ ਅਮਰੋਹਾ ਦੇ ਅਲੇਰਾ ਦਾ ਰਹਿਣ ਵਾਲਾ ਸੀ, ਨੂੰ ਕੁਝ ਬਾਹਰੀ ਲੋਕਾਂ ਨੇ ਚਾਕੂ ਮਾਰ ਕੇ ਮਾਰ ਦਿੱਤਾ। ਅੱਜ ਆਦਿਤਿਆ ਠਾਕੁਰ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ’ਚ ਕੀਤਾ ਗਿਆ। ਆਦਿਤਿਆ ਠਾਕੁਰ  ਨਾਲ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੀ ਇੱਥੇ ਮੌਜੂਦ ਸਨ। ਉਨ੍ਹਾਂ ਨੇ ਉਸ ਰਾਤ ਦੀ ਘਟਨਾ ਬਾਰੇ ਦੱਸਿਆ ਅਤੇ ਕਿਵੇਂ ਨੌਜਵਾਨਾਂ ਨੇ ਉਸਨੂੰ ਨਿਸ਼ਾਨਾ ਬਣਾਇਆ।

(For more news apart from last rites of the youth murdered at Panjab University were performed News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement