Mohali News : ਜ਼ੀਰਕਪੁਰ ਦੇ ਢਕੋਲੀ 'ਚ ਵੱਡਾ ਹਾਦਸਾ, ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ

By : BALJINDERK

Published : Mar 30, 2025, 1:47 pm IST
Updated : Mar 30, 2025, 1:47 pm IST
SHARE ARTICLE
ਜ਼ੀਰਕਪੁਰ ਦੇ ਢਕੋਲੀ 'ਚ ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ
ਜ਼ੀਰਕਪੁਰ ਦੇ ਢਕੋਲੀ 'ਚ ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ

Mohali News : ਲੱਖਾਂ ਦਾ ਹੋਇਆ ਨੁਕਸਾਨ, ਪ੍ਰਿਟਿੰਗ ਪ੍ਰੈਸ ਸੜ ਕੇ ਹੋਈ ਸਵਾਹ

Mohali News in Punjabi : ਜ਼ੀਰਕਪੁਰ ਦੇ ਢਕੋਲੀ ਵਿੱਚ ਪੇਂਟਿੰਗ ਪ੍ਰੈਸ ਨੂੰ ਲੱਗੀ ਅੱਗ ਅੱਗ ਲੱਗਣ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ, ਪਰ ਪ੍ਰਿੰਟਿੰਗ ਪ੍ਰੈਸ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਪ੍ਰਿੰਟਿੰਗ ਦਾ ਕੰਮ ਹੁੰਦਾ ਸੀ ਕਾਗਜ਼ਾ ਦੇ ਰੋਲ ਜ਼ਿਆਦਾ ਹੋਣ ਕਾਰਨ ਅੱਗ ਭੜਕ ਗਈ। ਫ਼ਾਇਰ ਬ੍ਰਿਗੇਡ ਨੇ ਇਕ ਘੰਟੇ ਵਿੱਚ ਅੱਗ ’ਤੇ ਕਾਬੂ ਕੀਤਾ , ਪਰ ਉਸ ਦਰਮਿਆਨ ਦੁਕਾਨ ਸੜ ਕੇ ਸੁਆਹ ਹੋ ਗਈ ਸੀ ਲੱਖਾਂ ਰੁਪਏ ਦਾ ਹੋਇਆ ਦੁਕਾਨਦਾਰ ਦਾ ਨੁਕਸਾਨ ਹੋ ਗਿਆ ਦੱਸਿਆ ਜਾ ਰਿਹਾ ਹੈ। 

(For more news apart from Major accident in Dhakoli, Zirakpur, printing press catches fire News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement