ਕਰਫ਼ਿਊ ਦੌਰਾਨ ਸਬਜ਼ੀ ਮੰਡੀ ਲਗਾ ਕੇ ਇਕੱਠ ਕਰਨ ਵਾਲੇ ਗ੍ਰਿਫ਼ਤਾਰ
Published : Apr 30, 2020, 10:22 am IST
Updated : Apr 30, 2020, 10:22 am IST
SHARE ARTICLE
File Photo
File Photo

ਕੋਰੋਨਾ ਵਾਇਰਸ ਦੇ ਖਤਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ

ਲੁਧਿਆਣਾਂ, 29 ਅਪ੍ਰੈਲ (ਕਿਰਨਵੀਰ ਸਿੰਘ ਮਾਂਗਟ): ਕੋਰੋਨਾ ਵਾਇਰਸ ਦੇ ਖਤਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਥਾਣਾ ਸਲੇਮ ਟਾਵਰੀ ਪੁਲਿਸ ਨੇ ਕਾਬੂ ਕਰ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਜਨਕ ਰਾਜ ਅਪਣੀ ਪੁਲਿਸ ਟੀਮ ਨਾਲ ਇਲਾਕਾ ਪੀਰੂ ਬੰਦਾ ਵਿਚ ਗਸ਼ਤ ਕਰ ਰਹੇ ਸੀ ਪੁਲਿਸ ਨੂੰ ਜਾਣਕਾਰੀ ਮਿਲੀ ਕੁੱਝ ਲੋਕਾਂ ਨੇ ਸਬਜ਼ੀ ਮੰਡੀ ਲਗਾ ਕੇ ਲੋਕਾਂ ਦਾ ਇਕੱਠ ਕੀਤਾ ਹੋਇਆ ਹੈ ਜਿਸ ਨਾਲ ਕੋਰੋਨਾ ਫੈਲ ਸਕਦਾ ਹੈ। ਜਿਸ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ਉਤੇ ਪਹੁੰਚ ਸਬਜ਼ੀ ਮੰਡੀ ਲਗਾਉਣ ਵਾਲੇ ਦੋਸ਼ੀ ਸਾਜਨ ਵਾਸੀ ਮੁਹਲਾ ਪੀਰੂ ਬੰਦਾ, ਮਨੋਜ ਵਾਸੀ ਨਾਨਕ ਨਗਰ, ਗੁਰਫਾਨ ਵਾਸੀ ਮਲੇਰਕੋਟਲਾ ਅਤੇ ਗੋਤਮ ਵਾਸੀ ਅਜਾਦ ਨਗਰ ਨੂੰ ਕਾਬੂ ਕਰ ਇਨ੍ਹਾਂ ਵਿਰੁਧ ਮਾਮਲਾ ਦਰਜ ਕੀਤਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement