ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 3 ਦਿਨ ਪਵੇਗਾ ਮੀਂਹ

By : GAGANDEEP

Published : Apr 30, 2023, 1:24 pm IST
Updated : Apr 30, 2023, 2:51 pm IST
SHARE ARTICLE
photo
photo

ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ

 

ਮੁਹਾਲੀ: ਸੂਬੇ 'ਚ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ 3 ਮਈ ਤੱਕ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਵੀ ਚੱਲੇਗੀ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ਵਿਚ 1.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ।

ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮ ਨੇ ਕੁੱਟ-ਕੁੱਟ ਮਾਰਿਆ ਰੇਹੜੀ ਚਾਲਕ, ਗੁੱਸੇ 'ਚ ਆਏ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ

ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਹੁਸ਼ਿਆਰਪੁਰ ਦਾ 362 ਡਿਗਰੀ ਸੈਲਸੀਅਸ ਰਿਹਾ, ਜਦ ਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਦਾ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ 30 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਵਿਚ ਵੱਖ-ਵੱਖ ਥਾਵਾਂ ’ਤੇ ਮੀਂਹ, ਬਿਜਲੀ ਡਿੱਗਣ ਦੇ ਨਾਲ-ਨਾਲ ਤੂਫਾਨ ਆਉਣ ਦੀ ਸੰਭਾਵਨਾ ਵੀ ਹੈ।  

ਇਹ ਵੀ ਪੜ੍ਹੋ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ 

ਆਈਐਮਡੀ ਦੇ ਅਨੁਸਾਰ 30 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਬਾਰਸ਼, ਬਿਜਲੀ ਡਿੱਗਣ ਦੇ ਨਾਲ-ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement