Punjab News: ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਮੌਤ
Published : Apr 30, 2024, 3:47 pm IST
Updated : Apr 30, 2024, 3:47 pm IST
SHARE ARTICLE
Tarandeep singh
Tarandeep singh

ਪਰਿਵਾਰ ਨਾਲ ਪਰਮਿੰਦਰ ਢੀਂਡਸਾ ਨੇ ਵੀ ਦੁੱਖ ਸਾਂਝਾ ਕੀਤਾ ਹੈ

Punjab News: ਚੰਡੀਗੜ੍ਹ - ਪੰਜਾਬ ਦੇ ਖਰੜ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਤਰਨਦੀਪ ਸਿੰਘ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ ਹਾਲਾਂਕਿ ਉਸ ਦੀ ਮੌਤ ਕਿਵੇਂ ਹੋਈ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਨੌਜਵਾਨ ਹਰਕੀਰਤ  ਸਿੰਘ ਮੈਨੇਜਰ ਗੁਰਦੁਆਰਾ ਕਪਾਲ ਮੋਚਨ ਦਾ ਭਤੀਜਾ ਸੀ। ਪਰਿਵਾਰ ਨਾਲ ਪਰਮਿੰਦਰ ਢੀਂਡਸਾ ਨੇ ਵੀ ਦੁੱਖ ਸਾਂਝਾ ਕੀਤਾ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਤਰਨਦੀਪ ਸਿੰਘ ਦੀ ਦੇਹ ਜਲਦ ਹੀ ਭਾਰਤ ਲਿਆਂਦੀ ਜਾਵੇਗੀ ਜਿਸ ਦੀ ਕਾਰਵਾਈ USA ਵਿਚ ਪਰਿਵਾਰਕ ਮੈਂਬਰ ਕਰ ਰਹੇ ਹਨ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement