Sri Muktsar Sahib Murder News: ਸ੍ਰੀ ਮੁਕਤਸਰ ਸਾਹਿਬ ਵਿਚ ਵੱਡੀ ਵਾਰਦਾਤ, 34 ਸਾਲਾਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
Published : Apr 30, 2025, 10:22 am IST
Updated : Apr 30, 2025, 10:58 am IST
SHARE ARTICLE
 Balamgarh Sri Muktsar Sahib Murder News in punjabi
Balamgarh Sri Muktsar Sahib Murder News in punjabi

ਪਿੰਡ ਦੇ ਹੀ ਵਿਅਕਤੀਆਂ ਨੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਦਿੱਤਾ ਵਾਰਦਾਤ ਨੂੰ ਅੰਜਾਮ

 Balamgarh Sri Muktsar Sahib Murder News: ਪੰਜਾਬ ਦੇ ਹਾਲਾਤ ਦਿਨੋ ਦਿਨ ਵਿਗੜ ਰਹੇ ਹਨ। ਕਤਲ, ਬਲਾਤਕਾਰ, ਚੋਰੀ ਵਰਗੀਆਂ ਘਟਨਾਵਾਂ ਆਮ ਹੋ ਗਈਆਂ। ਕਿਸੇ ਨੂੰ ਕਾਨੂੰਨ ਦਾ ਖੌਫ਼ ਨਹੀਂ ਰਿਹਾ। ਹਰ ਰੋਜ਼ ਕਾਨੂੰਨ ਦੀਆਂ ਧੱਜੀਆਂ ਉੱਡ ਰਹੀਆਂ ਹਨ।

ਅਜਿਹਾ ਹੀ ਇਕ ਹੋਰ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ( Balamgarh Sri Muktsar Sahib Murder News in punjabi ) ਪਿੰਡ ਬਲਮਗੜ੍ਹ ਤੋਂ ਸਾਹਮਣੇ ਆਇਆ ਹੈ, ਜਿਥੇ 34 ਸਾਲਾਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਜਗਦੀਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਵਿਅਕਤੀਆਂ ਨੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। 

( For more news apart from, ' Balamgarh Sri Muktsar Sahib Murder News in punjabi  ' Stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement