Punjab Farmer News: ਮੋਰਚੇ ਉੱਠਣ ਬਾਅਦ ਕਿਸਾਨਾਂ ਦਾ ਵੱਡਾ ਐਲਾਨ, 13 ਮਈ ਨੂੰ ਤਿੰਨ ਥਾਵਾਂ ’ਤੇ ਕਰਨਗੇ ਵੱਡਾ ਪ੍ਰਦਰਸ਼ਨ
Published : Apr 30, 2025, 3:46 pm IST
Updated : Apr 30, 2025, 3:46 pm IST
SHARE ARTICLE
Punjab Farmer News: Farmers make big announcement after protests, will hold big protest at three places on May 13
Punjab Farmer News: Farmers make big announcement after protests, will hold big protest at three places on May 13

ਸੰਗਰੂਰ, ਬਠਿੰਡਾ ਤੇ ਜਗਰਾਓਂ ’ਚ ਹੋਵੇਗਾ ਪ੍ਰਦਰਸ਼ਨ

Punjab Farmer News: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ 13 ਮਈ ਨੂੰ ਪੰਜਾਬ ਦੇ ਸੰਗਰੂਰ, ਬਠਿੰਡਾ ਅਤੇ ਜਗਰਾਓਂ ਵਿਖੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਐੱਸਕੇਐਮ 20 ਮਈ ਕੌਮੀ ਪੱਧਰ ਤੇ ਮਜ਼ਦੂਰ ਜੱਥੇਬੰਦੀਆਂ ਵਲੋ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨਾਂ ਦਾ ਸਮਰਥਨ ਕਰਨ ਦਾ ਐਲਾਨ ਵੀ ਕੀਤਾ ਹੈ। ਜਦਕਿ 4 ਮਈ ਨੂੰ ਜਲੰਧਰ ਵਿਖੇ ਕਨਵੈਨਸ਼ਨ ਵੀ ਹੋਵੇਗੀ।

ਲੁਧਿਆਣਾ ਵਿੱਚ ਐੱਸਕੇਐਮ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕਿਸਾਨ ਆਗੂਆਂ ਅਮਰੀਕ ਸਿੰਘ ਭਦੌੜ, ਅਵਤਾਰ ਸਿੰਘ ਮੇਹਲੋਂ, ਰੂਪ ਬਸੰਤ ਸਿੰਘ ਆਦਿ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਦੀ ਗੱਲ ਆਖੀ। ਉਨ੍ਹਾਂ ਸਰਕਾਰ ਨੂੰ ਸੀਐਨਜੀ ਪਲਾਂਟਾਂ ਦੇ ਮਾਮਲੇ ਵਿਚ ਪੰਜਾਬ ਅੰਦਰ ਲੱਗਣ ਵਾਲੀਆਂ ਫੈਕਟਰੀਆਂ ਦੇ ਮਾਮਲੇ ਵਿਚ ਹੋਣ ਵਾਲੇ ਪ੍ਰਦੂਸ਼ਣ ਸਬੰਧੀ ਜਾਣਕਾਰੀ ਦੇਣ ਲਈ ਕਿਹਾ। ਉਨ੍ਹਾਂ ਨੇ ਸਰਕਾਰਾਂ ਉਪਰ ਕਾਰਪੋਰੇਟ ਘਰਾਣਿਆਂ ਦਾ ਸਮਰਥਨ ਕਰਨ ਦਾ ਇਲਜ਼ਾਮ ਵੀ ਲਗਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement